08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਵਿਦਿਆਰਥਣ ਦਿਵਜੋਤ ਕੌਰ ਨੇ ਖੇਲੋ ਇੰਡੀਆ 'ਚ ਤੀਜਾ ਸਥਾਨ ਹਾਸਿਲ ਕੀਤਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਅੰਮਿ੍ਤਸਰ, 3 ਮਾਰਚ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਦਿਵਜੋਤ ਕੌਰ ਨੇ ਖੇਲੋ ਇੰਡੀਆ ਅਸਮਿਤਾ ਪੇਨਕਾਕ ਸਿਲਾਟ ਲੀਗ ਨਾਰਥ ਜ਼ੋਨ 'ਚ ਆਪਣੀ ਕਾਬਲੀਅਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਵਧੀਆ ਸਥਾਨ ਅਤੇ ਨਗਦ ਇਨਾਮ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ 9ਵੀਂ ਜਮਾਤ ਦੀ ਵਿਦਿਆਰਥਣ ਦਿਵਜੋਤ ਕੌਰ ਨੇ ਦਿੱਲੀ ਵਿਖੇ ਖੇਡੀ ਗਈ ਖੇਲੋ ਇੰਡੀਆ ਅਸਮਿਤਾ ਪੈਨਕੈਕ ਸਿਲਾਟ ਲੀਗ ਨਾਰਥ ਜ਼ੋਨ (ਮੇਜ਼ਰ ਲੀਗ) 'ਚ ਤੀਜਾ ਸਥਾਨ ਹਾਸਿਲ ਕਰਦਿਆਂ ਮੈਡਲ ਦੇ ਨਾਲ 4 ਹਜ਼ਾਰ ਰੁਪਏ ਦਾ ਨਕਦ ਇਨਾਮ ਵੀ ਜਿੱਤਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਸ੍ਰੀਮਤੀ ਕੰਚਨ ਮਲਹੋਤਰਾ ਲੀਡਰਸ਼ਿਪ ਐਕਸੀਲੈਂਸ ਇਨ ਫਿਊਚਰ-ਰੈਡੀ ਐਜੂਕੇਸ਼ਨ ਐਵਾਰਡ ਨਾਲ ਸਨਮਾਨਿਤ <br/> ਅਗਲੀ ਖ਼ਬਰ ਯਾਦਵਿੰਦਰਾ ਪਬਲਿਕ ਹਾਈ ਸਕੂਲ ਸੁਲਤਾਨਵਿੰਡ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ <br/>
Ad Position 24