09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

14 ਦੀ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਯੁੁਵਾ ਮੋਰਚਾ ਨੇ ਸੰਕਲਪ ਲਿਆ: ਅਕਸ਼ੈ ਸ਼ਰਮਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਅੰਮਿ੍ਤਸਰ, 3 ਮਾਰਚ (ਹਰਮਿੰਦਰ ਸਿੰਘ)-ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਚੰਡੀਗੜ੍ਹ 'ਚ ਹੋਈ ਯੁਵਾ ਮੋਰਚਾ ਦੀ ਬੈਠਕ 'ਚ ਸ਼ਾਮਿਲ ਹੋਣ ਉਪਰੰਤ ਕਿਹਾ ਕਿ 14 ਮਾਰਚ ਨੂੰ ਪੰਜਾਬ ਵਿਚ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਿਸ਼ਾਲ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਯੁਵਾ ਮੋਰਚਾ ਵਲੋਂ ਸੰਕਲਪ ਲਿਆ ਗਿਆ ਹੈ | ਸ਼ਰਮਾ ਨੇ ਕਿਹਾ ਕਿ 14 ਦੀ ਇਹ ਰੈਲੀ ਪੰਜਾਬ ਦੀ ਰਾਜਨੀਤੀ 'ਚ ਇੱਕ ਨਵਾਂ ਇਤਿਹਾਸ ਸਿਰਜੇਗੀ ਅਤੇ ਇਸ ਨੂੰ ਸਫਲ ਬਣਾਉਣ ਲਈ ਯੁਵਾ ਮੋਰਚਾ ਪੂਰੀ ਤਾਕਤ ਝੋਕ ਦੇਵੇਗਾ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦਿਨ-ਬ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਲੋਕਾਂ ਦਾ ਵਿਸ਼ਵਾਸ ਪਾਰਟੀ 'ਤੇ ਲਗਾਤਾਰ ਵੱਧ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਲੱਖਣ ਕੇ ਪੱਡਾ ਸਰਕਾਰੀ ਸਕੂਲ ਵਿਖੇ ਟ੍ਰੈਫਿਕ ਨਿਯਮਾਂ ਸੰਬੰਧੀ ਸੈਮੀਨਾਰ <br/> ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਹੋਲੀ ਦਾ ਜਸ਼ਨ ਮਨਾਇਆ <br/>
Ad Position 24