ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਨੇ ਆਰਟ ਗੈਲਰੀ ਵਿਖੇ ਕਰਵਾਇਆ ਸੱਭਿਆਚਾਰਕ ਸਮਾਗਮ <br/>
ਆਰਟ ਗੈਲਰੀ ਆਡੀਟੋਰੀਅਮ ਵਿਖੇ ਕਰਵਾਏ ਗਏ ਸੱਭਿਆਚਾਰਕ ਸਮਾਗਮ ਦੌਰਾਨ ਕਸ਼ਮੀਰ ਅਤੇ ਹਰਿਆਣਾ ਤੋਂ ਆਏ ਕਲਾਕਾਰ ਪੇਸ਼ਕਾਰੀ ਦਿੰਦੇ ਹੋਏ | ਤਸਵੀਰਾਂ : ਹਰਜੀਤ ਸਿੰਘ
<br/>
07-03-2026