30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਆਬਕਾਰੀ ਵਿਭਾਗ ਦੀ ਟੀਮ ਨੇ ਚਲਾਈ ਤਲਾਸ਼ੀ ਮੁਹਿੰਮ

Ad Position 21
No active advertisement
ਅਜੀਤ ਡੈਸਕ 08-03-2026
ਅੰਮਿ੍ਤਸਰ, 7 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਆਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ ਅੰਮਿ੍ਤਸਰ ਰੇਂਜ ਡੀ. ਐਸ. ਚੀਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਮਨ ਭਗਤ ਆਬਕਾਰੀ ਅਧਿਕਾਰੀ ਅੰਮਿ੍ਤਸਰ ਦੀ ਨਿਗਰਾਨੀ ਹੇਠ ਅੱਜ ਤਲਾਸ਼ੀ ਮੁਹਿੰਮ ਚਲਾਈ ਗਈ | ਇਸ ਦੌਰਾਨ ਰਮਨ ਸ਼ਰਮਾ ਸਹਾਇਕ ਆਬਕਾਰੀ ਅਧਿਕਾਰੀ ਤੇ ਪੁਲਿਸ ਟੀਮ ਦੇ ਸਹਿਯੋਗ ਨਾਲ ਖਾਸਾ ਨੇੜੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਗਈ | ਇਸੇ ਤਰ੍ਹਾਂ ਇੰਡੀਆ ਗੇਟ ਨਜ਼ਦੀਕ ਸ਼ਰਾਬ ਦੇ ਠੇਕਿਆਂ ਦਾ ਦੌਰਾ ਕਰਕੇ ਸਟਾਕ ਦੀ ਜਾਂਚ ਕੀਤੀ ਗਈ | ਇਸ ਤੋਂ ਇਲਾਵਾ ਛੇਹਰਟਾ ਸਥਿਤ ਪੇਂਟ ਅਤੇ ਸੈਨੇਟਰੀ ਸਟੋਰ ਦਾ ਵੀ ਦੌਰਾ ਕੀਤਾ ਅਤੇ ਸਾਮਾਨ ਦੀ ਜਾਂਚ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਬਾਰ੍ਹਵੀਂ ਜਮਾਤ ਦੇ ਸਾਲਾਨਾ ਇਮਤਿਹਾਨ ਦੌਰਾਨ ਸਿੱਖਿਆ ਅਧਿਕਾਰੀਆਂ ਵਲੋਂ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ * ਜ਼ਿਲ... ਅਗਲੀ ਖ਼ਬਰ ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਪੰਜਾਬ 'ਚ ਉਦਯੋਗਿਕ ਤਰੱਕੀ ਦਾ ਨਵਾਂ ਇਤਿਹਾਸ ਸਿਰਜੇਗੀ : ਬੰਦੇਸ਼ਾ
Ad Position 24