20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਵਿਅਕਤੀ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 10-03-2026
ਅੰਮਿ੍ਤਸਰ, 9 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਇਕ ਵਿਅਕਤੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ | ਜਾਣਕਾਰੀ ਮੁਤਾਬਕ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 2 'ਤੇ ਇਕ ਵਿਅਕਤੀ ਵਲੋਂ ਛੱਤੀਸਗੜ੍ਹ ਐਕਸਪੈ੍ਰੱਸ ਰੇਲਗੱਡੀ (18238) ਦੇ ਅੱਗੇ ਅਚਾਨਕ ਛਲਾਂਗ ਲੱਗਾ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋਈ | ਜੀ. ਆਰ. ਪੀ. ਅਧਿਕਾਰੀਆਂ ਨੇ ਦੱਸਿਆ ਕਿ ਵਿਅਕਤੀ ਦੀ ਉਮਰ ਕਰੀਬ 22 ਸਾਲ ਦੀ ਹੈ, ਜਿਸ ਕੋਲੋਂ ਕੋਈ ਵੀ ਪਹਿਚਾਣ ਪੱਤਰ ਜਾਂ ਖੁਦਕੁਸ਼ੀ ਨੋਟ ਨਹੀਂ ਮਿਲਿਆ | ਪੁਲਿਸ ਨੇ ਕਾਰਵਾਈ ਕਰਦਿਆਂ ਮਿ੍ਤਕ ਦੀ ਦੇਹ ਨੂੰ 72 ਘੰਟਿਆਂ ਲਈ ਪਹਿਚਾਣ ਲਈ ਮੋਰਚਰੀ 'ਚ ਰੱਖਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਵਿਰੁੱਧ ਛਾਪੇਮਾਰੀ ਤੇ ਜਾਗਰੂਕਤਾ ਮੁਹਿੰਮ ਚਲਾਈ <br/> ਅਗਲੀ ਖ਼ਬਰ ਅੰਮਿ੍ਤਸਰ ਦੀ ਪੁਰਾਣੀ ਚਾਰਦੀਵਾਰੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਮਿਲਣ ਉਪਰੰਤ ਹਰਕਤ 'ਚ ਆਇਆ ਨਿਗਮ ਪ੍ਰਸ਼ਾਸਨ <br/>
Ad Position 24