21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਸਰਕਾਰ ਦੇ ਬਜਟ ਨੇ ਪੰਜਾਬੀਆਂ ਨੂੰ ਨਿਰਾਸ਼ ਕੀਤਾ - ਸੰਧੂ <br/>

Ad Position 21
No active advertisement
ਅਜੀਤ ਡੈਸਕ 10-03-2026
ਅੰਮਿ੍ਤਸਰ, 9 ਮਾਰਚ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਔਰਤਾਂ ਲਈ 1,000 ਰੁਪਏ ਦੇ ਐਲਾਨ ਅਤੇ ਇਸ ਨਾਲ ਜੁੜੀਆਂ ਸ਼ਰਤਾਂ ਲਈ ਸਰਕਾਰ ਨੂੰ ਘੇਰਨ ਦਾ ਯਤਨ ਕਰਦੇ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਵਾਰ ਫਿਰ ਸੂਬੇ ਦੀਆਂ ਔਰਤਾਂ ਨਾਲ ਧੋਖਾ ਕੀਤਾ ਹੈ | ਭਗਵੰਤ ਮਾਨ ਨੇ ਚੋਣਾਂ ਦੌਰਾਨ ਸਾਰੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਜੋ ਕਿ ਅੱਜ ਤੱਕ ਪੂਰਾ ਨਹੀਂ ਹੋਇਆ | ਹਰ ਸਾਲ ਬਜਟ ਵਿਚ ਨਵੇਂ ਐਲਾਨ ਕੀਤੇ ਜਾਂਦੇ ਹਨ, ਪਰ ਸੂਬੇ ਦੀਆਂ ਔਰਤਾਂ ਨੂੰ ਅੱਜ ਤੱਕ ਕੁਝ ਵੀ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਇਹ ਬਜਟ ਵਿਕਾਸ ਦਾ ਦਸਤਾਵੇਜ਼ ਨਹੀਂ ਹੈ, ਸਗੋਂ ਤਬਾਹੀ ਅਤੇ ਕਰਜ਼ੇ ਦੀ ਦਲਦਲ ਦਾ ਦਸਤਾਵੇਜ਼ ਹੈ, ਜਿਸ ਵਿਚ ਹਰ ਵਰਗ ਨੂੰ ਝੂਠ ਤੋਂ ਇਲਾਵਾ ਕੁਝ ਨਹੀਂ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਿਸ਼ਾ ਮਲਹੋਤਰਾ ਨੇ ਔਰਤਾਂ ਲਈ ਮਹੀਨਾਵਾਰ 1000 ਰੁਪਏ ਦੀ ਸਹਾਇਤਾ ਯੋਜਨਾ 'ਤੇ ਖ਼ੁਸ਼ੀ ਜਤਾਈ <br/> ਅਗਲੀ ਖ਼ਬਰ ਡਾ. ਭਾਰਤੀ ਧਵਨ ਨੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਸੰਭਾਲਿਆ ਅਹੁਦਾ <br/>
Ad Position 24