15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 11-03-2026
ਅੰਮਿ੍ਤਸਰ, 10 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਰੇਲਵੇ ਸਟੇਸ਼ਨ ਖਾਸਾ-ਅਟਾਰੀ ਅਧੀਨ ਪੈਂਦੇ ਕਿਲੋਮੀਟਰ ਨੰਬਰ 534/00-536/16 ਨੇੜੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਜੀ. ਆਰ. ਪੀ. ਨਾਲ ਸੰਬੰਧਿਤ ਏ. ਐੱਸ. ਆਈ. ਰਸ਼ਪਾਲ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਉਮਰ ਕਰੀਬ 40 ਸਾਲ ਹੈ, ਪਰ ਉਸ ਕੋਲੋਂ ਸ਼ਨਾਖਤ ਬਾਬਤ ਕੋਈ ਦਸਤਾਵੇਜ਼ ਨਹੀਂ ਮਿਲਿਆ | ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ 194 ਦੀ ਕਾਰਵਾਈ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਅੰਮਿ੍ਤਸਰ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ ਅਗਲੀ ਖ਼ਬਰ ਗੇਟ ਹਕੀਮਾਂ ਖੇਤਰ 'ਚ ਬਜ਼ੁਰਗ ਔਰਤ ਦਾ ਭੇਦਭਰੇ ਹਾਲਾਤ 'ਚ ਕਤਲ
Ad Position 24