15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਨਗਰ ਨਿਗਮ ਤਾਲਮੇਲ ਦਲ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 11-03-2026
ਅੰਮਿ੍ਤਸਰ, 10 ਮਾਰਚ (ਵਿ:ਪ੍ਰ:)-ਨਗਰ ਨਿਗਮ ਤਾਲਮੇਲ ਦਲ ਦੀ ਮੀਟਿੰਗ ਪ੍ਰਧਾਨ ਕੁਲਦੀਪ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੁਲਾਜਮਾਂ, ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਬਾਰੇ ਵਿਚਾਰ ਕੀਤਾ ਅਤੇ ਬਕਾਇਆ ਪਈਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ | ਇਸ ਦੌਰਾਨ ਸ: ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਣਬੁਝ ਕੇ ਮੁਲਜਮਾਂ ਦੀਆਂ ਮੰਗਾਂ ਲਟਕਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਲਾਰੇ ਲਪੇ ਲਾਗਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆ ਗਈਆਂ ਤਾਂ ਮਜਬੂਰ ਹੋ ਕੇ ਸਾਰੇ ਮੁਲਾਜਮ ਅਤੇ ਪੈਨਸ਼ਨਰ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ | ਇਸ ਮੌਕੇ ਹਜੂਰਾ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਵਾਹਲਾ, ਬਲਜੀਤ ਸਿੰਘ ਬਾਜਵਾ, ਅਮਰ ਸਿੰਘ ਭੰਗੂ, ਸੁਖਚੈਨ ਸਿੰਘ, ਤਰਸੇਮ ਸਿੰਘ ਮੰਗਾ, ਤਰਸੇਮ ਲਾਲ, ਅਮਰਬੀਰ ਸਿੰਘ, ਹਰਜਿੰਦਰ ਸਿੰਘ ਬਰਾੜੀਵਾਲ, ਮੰਗਤ ਰਾਮ, ਮਨਜੀਤ ਸਿੰਘ ਗੁਮਟਾਲਾ, ਬਲਦੇਵ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਮਹਿਲਾ ਦਿਵਸ ਮੌਕੇ ਨਾਟਕ 'ਫਾਰਐਵਰ ਮਹਾਰਾਣੀ ਜ਼ਿੰਦਾਂ' ਦਾ ਮੰਚਨ ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
Ad Position 24