21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਡਾ. ਢਿੱਲੋਂ ਨੂੰ ਸਦਮਾ, ਪਿਤਾ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 12-03-2026
ਸੁਲਤਾਨਵਿੰਡ, 11 ਮਾਰਚ (ਗੁਰਨਾਮ ਸਿੰਘ ਬੁੱਟਰ)-ਬਰਿਕਸ ਹਿਊਮਨ ਰਾਈਟਸ ਮਿਸ਼ਨ ਪੰਜਾਬ ਦੇ ਪ੍ਰਧਾਨ ਅਤੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਸੁਲਤਾਨਵਿੰਡ ਦੇ ਪ੍ਰਧਾਨ ਡਾ. ਸੁਪਿੰਦਰ ਸਿੰਘ ਢਿੱਲੋਂ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਅਮਰੀਕ ਸਿੰਘ ਢਿੱਲੋਂ ਜੋ ਪਿਛਲੇ ਲੰਮੇ ਸਮੇ ਤੋਂ ਬਿਮਾਰ ਚੱਲੇ ਆ ਰਹੇ ਸਨ, ਦਾ ਦਿਹਾਂਤ ਹੋ ਗਿਆ | ਜਿਨ੍ਹਾਂ ਦਾ ਅੱਜ ਪਿੰਡ ਸੁਲਤਾਨਵਿੰਡ ਦੀ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਅਮਰੀਕ ਸਿੰਘ ਢਿੱਲੋਂ ਦੀ ਚਿਖਾ ਨੂੰ ਅੱਗ ਉਨ੍ਹਾਂ ਦੇ ਵੱਡੇ ਸਪੁੱਤਰ ਜਗਬੀਰ ਸਿੰਘ ਨੇ ਦਿਖਾਈ | ਇਸ ਦੁਖ ਦੀ ਘੜੀ ਵਿਚ ਜਥਾ ਸਿਰਲੱਥ ਖਾਲਸਾ ਦੇ ਮੁੱਖ ਸੇਵਾਦਾਰ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, 21 ਮੈਂਬਰੀ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਮੰਗਾ, ਚੇਅਰਮੈਨ ਬਲਜੀਤ ਸਿੰਘ ਰਿੰਕੂ, ਗੁਰਜੰਟ ਸਿੰਘ ਚਿੰਟੂ, ਮਨਜੀਤ ਸਿੰਘ ਫੌਜੀ, ਭੁਪਿੰਦਰ ਸਿੰਘ ਬਿਜਲੀ ਵਾਲੇ, ਜਸਵਿੰਦਰ ਸਿੰਘ ਜੱਸਾ, ਸੁਖਪਾਲ ਸਿੰਘ ਚੌਹਾਨ, ਅਰਜੁਨ ਸਿੰਘ ਚੀਮਾ, ਚਾਚਾ ਹਰਜੀਤ ਸਿੰਘ, ਅਮਰੀਕ ਸਿੰਘ ਦੋਧੀ, ਸੁਖਵਿੰਦਰ ਸਿੰਘ ਬੋਬੀ, ਕਰਨਬੀਰ ਸਿੰਘ, ਤੇਜਪਾਲ ਸਿੰਘ, ਜਗਜੀਤ ਸਿੰਘ ਜੱਗਾ, ਹਰਜਿੰਦਰ ਸਿੰਘ, ਬਾਬਾ ਕੇਵਲ ਸਿੰਘ, ਲਵਪ੍ਰੀਤ ਸਿੰਘ ਦਰਸ਼ਨ ਐਵੇਨਿਊ, ਦਲਜੀਤ ਸਿੰਘ ਵਿੱਕੀ, ਬਾਬਾ ਗੁਰਮੁੱਖ ਸਿੰਘ, ਪੁਸ਼ਪਿੰਦਰ ਸਿੰਘ ਸੰਗੂ, ਪ੍ਰਧਾਨ ਬੀਬੀ ਰਾਜ ਰਾਣੀ, ਪ੍ਰਭਜੋਤ ਸਿੰਘ ਜੋੜਾ, ਇੰਦਰਜੀਤ ਸਿੰਘ ਮਾਹਲ, ਟੋਨੀ ਮੰਜਿਆਂ ਵਾਲੇ ਤੇ ਰਿਸ਼ਤੇਦਾਰ ਸਾਕ ਸੰਬੰਧੀਆਂ ਆਦਿ ਨੇ ਢਿੱਲੋਂ ਪਰਿਵਾਰ ਨਾਲ ਦੁਖ ਪ੍ਰਗਟ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਸੀਨੀਅਰ ਸਟੱਡੀ ਸਕੂਲ ਫ਼ਤਹਿਪੁਰ ਰਾਜਪੂਤਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਪ੍ਰਬੰਧਕਾਂ ਵਲੋਂ ਸਨਮਾਨ <br/> ਅਗਲੀ ਖ਼ਬਰ ਕੱਚੇ ਦਰਜਾ ਚਾਰ ਕਰਮਚਾਰੀਆਂ ਨੂੰ ਬਰਾਬਰ ਕੰਮ ਤੇ ਬਰਾਬਰ ਤਨਖ਼ਾਹ ਤਹਿਤ ਲਿਆਂਦਾ ਜਾਵੇ-ਵਿਜੇ ਪਾਲ ਬਿਲਾਸਪੁਰ, ਸੋਮਪਾਲ...
Ad Position 24