12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਬਿਨਾਂ ਪ੍ਰਵਾਨਗੀ ਕਾਲੋਨੀ ਕੱਟਣ ਵਾਲੇ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 28-03-2026
ਅੰਮਿ੍ਤਸਰ, 27 ਮਾਰਚ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਐੱਮ. ਟੀ. ਪੀ. ਵਲੋਂ ਆਪਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ 2014 ਦੀਆਂ ਧਾਰਾਵਾਂ ਦੀ ਉਲੰਘਣਾ ਕਰਨ 'ਤੇ ਇਕ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕਰਵਾਇਆ ਹੈ | ਇਸ ਸਬੰਧ 'ਚ ਐੱਮ. ਟੀ. ਪੀ. ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਕਿ ਹਰਮਿੰਦਰ ਸਿੰਘ ਵਾਸੀ ਸੁਲਤਾਨਵਿੰਡ ਿਲੰਕ ਰੋਡ ਵਲੋਂ ਨਗਰ ਨਿਗਮ ਦੇ ਸਮਰੱਥ ਅਧਿਕਾਰੀਆਂ ਪਾਸੋਂ ਲਾਈਸੈਂਸ ਅਤੇ ਪ੍ਰਵਾਨਗੀ ਪ੍ਰਾਪਤ ਕੀਤੇ ਬਿਨਾਂ ਕਾਲੋਨੀ ਬਣਾਈ ਗਈ ਸੀ |
Ad Position 22
No active advertisement
ਪਿਛਲੀ ਖ਼ਬਰ -ਮੁੱਦਾ ਪਸ਼ੂਆਂ ਦਾ ਦਾਖ਼ਲਾ ਤੇ ਟੁੱਟੀ ਸੜਕ ਦਾ- ਦੀ ਅੰਮਿ੍ਤਸਰ ਵੈਜ਼ੀਟੇਬਲ ਐਂਡ ਫਰੂਟ ਕਮਿਸ਼ਨ ਏਜੰਟਸ ਐਸੋਸੀਏਸ਼ਨ ਸਬ... ਅਗਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਕਮੇਟੀ ਨੇ ਰਾਮ ਜਨਮ ਉਤਸਵ ਮਨਾਇਆ
Ad Position 24