24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਰਣਬੀਰ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

Ad Position 21
No active advertisement
ਅਜੀਤ ਡੈਸਕ 03-04-2026
ਅੰਮਿ੍ਤਸਰ, 2 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਮਾਰਕੀਟ ਕਮੇਟੀ ਅੰਮਿ੍ਤਸਰ ਵਿਖੇ 38 ਸਾਲ ਤੱਕ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਰਣਬੀਰ ਸਿੰਘ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਸੁਲਤਾਨਵਿੰਡ, ਸਕੱਤਰ ਮਾਰਕੀਟ ਕਮੇਟੀ ਅਮਨਦੀਪ ਸਿੰਘ, ਲੇਖਾਕਾਰ ਸਿਕੰਦਰ ਸਿੰਘ ਰੰਧਾਵਾ, ਮੰਡੀ ਸੁਪਰਵਾਈਜ਼ਰ ਰਵੀ ਅਨਮੋਲ, ਮੰਡੀ ਸੁਪਰਵਾਈਜ਼ਰ ਅਜੇਦੀਪ ਸਿੰਘ, ਮੰਡੀ ਸੁਪਰਵਾਈਜ਼ਰ ਏਕਮਜੀਤ ਸਿੰਘ, ਰਾਜਵਿੰਦਰ ਸਿੰਘ ਗਿੱਲ ਨੇ ਰਣਬੀਰ ਸਿੰਘ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਮੂਹ ਸਟਾਫ ਵਲੋਂ ਰਣਬੀਰ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਮੇਨ ਦੀਆਂ ਚੋਣਾਂ 'ਚ ਉੱਘੇ ਸਮਾਜ ਸੇਵਕ ਨੈਨੀਸ਼ ਬਹਿਲ ਪ੍ਰਧਾਨ ਬਣੇ ਅਗਲੀ ਖ਼ਬਰ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੇ ਉਦਘਾਟਨ 'ਤੇ ਹਵਨ ਯੱਗ
Ad Position 24