24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਹੈਰੀਟੇਜ ਸਟਰੀਟ 'ਤੇ ਨਿਹੰਗ ਸਿੰਘਾਂ ਵਲੋਂ ਵਿਅਕਤੀ ਦੀ ਕੁੱਟਮਾਰ ਦੀ ਵੀਡੀਓ ਵਾਇਰਲ

Ad Position 21
No active advertisement
ਅਜੀਤ ਡੈਸਕ 03-04-2026
ਅੰਮਿ੍ਤਸਰ, 2 ਅ੍ਰਪੈਲ (ਰੇਸ਼ਮ ਸਿੰਘ)-ਇਕੇ ਹੈਰੀਟੇਜ਼ ਸਟਰੀਟ 'ਤੇ ਨਿਹੰਗ ਬਾਣੇ 'ਚ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ 'ਚ ਨਿਹੰਗ ਸਿੰਘ ਨੇ ਦੋਸ਼ ਲਾਇਆ ਕਿ ਕੁਝ ਵਿਅਕਤੀ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਯਾਤਰੂਆਂ ਨੂੰ ਕਮਰੇ ਦਿਵਾਉਣ ਦਾ ਕਹਿ ਕੇ ਤੰਗ ਪ੍ਰੇਸ਼ਾਨ ਕਰਦੇ ਹਨ | ਦੂਜੇ ਪਾਸੇ ਇਸ ਉਪਰੰਤ ਸਥਾਨਕ ਪੁਲਿਸ ਪਾਰਟੀ ਨਾਲ ਪੁੱਜ ਗਈ ਤੇ ਮਾਮਲਾ ਨਿਪਟ ਗਿਆ | ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਇਹ ਵਿਅਕਤੀ ਕੁਝ ਹੋਰ ਸਾਥੀਆਂ ਸਮੇਤ ਇਥੇ ਹੈਰੀਟੇਜ ਸਟਰੀਟ 'ਤੇ ਖੜ੍ਹੇ ਸਨ ਜੋ ਕਿ ਸ਼ਰਧਾਲੂਆਂ ਨੂੰ ਠਹਿਰਨ ਲਈ ਕਮਰੇ ਮੁਹੱਈਆ ਕਰਵਾਉਣ ਦੇ ਨਾਂਅ 'ਤੇ ਤੰਗ ਪ੍ਰੇਸ਼ਾਨ ਕਰ ਰਹੇ ਸਨ ਜਿਸ ਕਾਰਨ ਉਕਤ ਵਿਅਕਤੀ ਨੂੰ ਡਾਂਟਿਆ ਗਿਆ ਹੈ ਉਨ੍ਹਾਂ ਦਾ ਮਕਸਦ ਕਿਸੇ ਨੂੰ ਸੱਟ ਮਾਰਨਾਂ ਨਹੀਂ ਹੈ ਬਲਕਿ ਤਰੀਕੇ ਨਾਲ ਸਮਝਾ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੁਰਾਣੇ ਸ਼ਹਿਰ ਅੰਦਰੋਂ ਤੰਬਾਕੂ ਅਤੇ ਮੀਟ ਦੀਆਂ ਦੁਕਾਨਾਂ ਬਾਹਰ ਕੱਢਣ ਲਈ ਕਵਾਇਦ ਜਾਰੀ ਅਗਲੀ ਖ਼ਬਰ ਦਲ ਖ਼ਾਲਸਾ ਵਲੋਂ ਰਈਆ ਵਿਖੇ ਵਿਚਾਰ ਗੋਸ਼ਟੀ-ਕਮ-ਸੈਮੀਨਾਰ 5 ਨੂੰ <br/>
Ad Position 24