09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਡੀ. ਸੀ. ਨੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ <br/>

Ad Position 21
No active advertisement
ਅਜੀਤ ਡੈਸਕ 06-04-2026
ਅੰਮਿ੍ਤਸਰ, 5 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਮਾਝਾ ਜ਼ੋਨ ਦੇ ਇੰਚਾਰਜ ਨਰਿੰਦਰ ਬਹਿਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਅੰਮਿ੍ਤਸਰ ਦੇ ਸਮੂਹ ਮੰਡੀ ਤੇ ਫੋਕਲ ਪੁਆਇੰਟ ਦੇ ਪ੍ਰਧਾਨ ਸਾਹਿਬਾਨ ਦੀ ਮੀਟਿੰਗ ਡਿਪਟੀ ਕਮਿਸ਼ਨਰ ਅੰਮਿ੍ਤਸਰ ਦਲਵਿੰਦਰਜੀਤ ਸਿੰਘ ਨਾਲ ਹੋਈ, ਜਿਸ 'ਚ ਸਾਰੇ ਪ੍ਰਧਾਨ ਸਾਹਿਬਾਨ ਨੇ ਆਪੋ ਆਪਣੀ ਮੰਡੀ 'ਚ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਉਨ੍ਹਾਂ ਨੂੰ ਜਾਣੰੂ ਕਰਵਾਇਆ | ਉੁਨ੍ਹਾਂ ਮਾਲ ਦੀ ਢੋਆ ਢੁਆਈ ਲਈ ਆੜਤੀਆਂ ਨੂੰ ਟਰਾਂਸਪੋਰਟ ਦੀ ਵੱਡੀ ਮੁਸ਼ਕਿਲ ਵੀ ਦੱਸੀ | ਇਸ 'ਤੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਸ ਸੰਬੰਧੀ ਜਲਦੀ ਹੀ ਮੁਸ਼ਕਿਲ ਦਾ ਹੱਲ ਕਰਵਾ ਦਿੱਤਾ ਜਾਵੇਗਾ | ਇਸ ਦੇ ਨਾਲ ਹੀ ਬਿਜਲੀ, ਸੀਵਰੇਜ ਤੇ ਸਾਫ ਪਾਣੀ ਦੀ ਸਮੱਸਿਆਵਾਂ ਦਾ ਵੀ ਤੁਰੰਤ ਹੱਲ ਕਰਨ ਲਈ ਕਿਹਾ |

Ad Position 22
No active advertisement
ਪਿਛਲੀ ਖ਼ਬਰ ਸਨਾਤਨ ਧਰਮ ਸੁਰੱਖਿਆ ਪ੍ਰੀਸ਼ਦ ਵਲੋਂ ਗਊ ਨੂੰ ਪਹਿਲੀ ਰੋਟੀ ਦੇਣ ਲਈ ਹੈਂਡਬਿੱਲ ਜਾਰੀ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਲੜਦਾ ਆਇਆ-ਰਣੀਕੇ <br/>
Ad Position 24