07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਦਾ ਅੰਮਿ੍ਤਸਰ ਦੌਰਾ ਅੱਜ <br/>

Ad Position 21
No active advertisement
ਅਜੀਤ ਡੈਸਕ 07-04-2026
ਅੰਮਿ੍ਤਸਰ, 6 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਰਾਜੇਸ਼ ਕੁਮਾਰ ਪਾਂਡੇ ਅੰਮਿ੍ਤਸਰ ਦੌਰੇ 'ਤੇ ਆ ਰਹੇ ਹਨ | ਜੀ. ਐਮ. ਨਿਯੁਕਤ ਹੋਣ ਮਗਰੋਂ ਇਹ ਉਨ੍ਹਾਂ ਦਾ ਪਹਿਲਾਂ ਦੌਰਾ ਹੋਵੇਗਾ | ਜਾਣਕਾਰੀ ਮੁਤਾਬਕ ਜੀ. ਐਮ. ਪਾਂਡੇ 7 ਅਪ੍ਰੈਲ (ਮੰਗਲਵਾਰ) ਨੂੰ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਪਹੁੰਚਣਗੇ, ਜਿੱਥੇ ਉਹ ਰੇਲਵੇ ਸਟੇਸ਼ਨ ਦੇ ਪ੍ਰਬੰਧਾਂ ਅਤੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣਗੇ |

Ad Position 22
No active advertisement
ਪਿਛਲੀ ਖ਼ਬਰ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸੋਨਲ ਵੈੱਲਫੇਅਰ ਐਸੋਸੀਏਸ਼ਨ ਨੇ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ 75 ਜਵਾਨਾਂ ਨੂੰ ਦਿੱ... ਅਗਲੀ ਖ਼ਬਰ ਬਲੌਂਗੀ ਨੇੜੇ ਸਥਿਤ ਸਿੱਖ ਅਜਾਇਬ ਘਰ 'ਚ ਸ਼ਹੀਦ ਊਧਮ ਸਿੰਘ ਦੀ ਮੂਰਤੀ ਨੂੰ ਪਹੁੰਚਾਇਆ ਨੁਕਸਾਨ <br/>
Ad Position 24