12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

10 ਅਪ੍ਰੈਲ ਨੂੰ ਚਾਰ ਘੰਟੇ ਲਈ ਨਿਜਰਪੁਰਾ ਟੋਲ ਪਲਾਜ਼ਾ ਕੀਤਾ ਜਾਵੇਗਾ ਮੁਫ਼ਤ - ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 08-04-2026
ਮਾਨਾਂਵਾਲਾ, 7 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਿਕ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਪੰਜਾਬ ਵਿਚ ਵੱਖ-ਵੱਖ ਸੜਕਾਂ ਉੱਪਰ ਚੱਲਦੇ ਟੋਲ ਪਲਾਜੇ 10 ਅਪ੍ਰੈਲ ਨੂੰ ਚਾਰ ਘੰਟੇ ਲਈ ਮੁਫ਼ਤ ਕੀਤੇ ਜਾਣਗੇ | ਇਹ ਜਾਣਕਾਰੀ ਕਿਸਾਨ ਜਥੇਬੰਦੀ ਦੇ ਸੂਬਾ ਆਗੂ ਗੁਰਸਾਹਿਬ ਸਿੰਘ ਚਾਟੀਵਿੰਡ ਅਤੇ ਮੰਗਲ ਸਿੰਘ ਰਾਮਪੁਰਾ ਨੇ ਦਿੱਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਸਰਬਜੀਤ ਸਿੰਘ ਰਾਮਪੁਰਾ, ਅੰਗਰੇਜ਼ ਸਿੰਘ ਚਾਟੀਵਿੰਡ, ਪ੍ਰਗਟ ਸਿੰਘ ਚਾਟੀਵਿੰਡ, ਮੇਜਰ ਸਿੰਘ ਰਾਮਪੁਰਾ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਕਬਾਲ ਸਿੰਘ ਸੰਧੂ, ਸੰਧੂ ਰੀਅਲ ਅਸਟੇਟ ਫੇਜ਼-9 ਮੁਹਾਲੀ ਦੇ ਮਾਲਕ ਨੂੰ ਸਦਮਾ, ਮਾਤਾ ਦਾ ਦਿਹਾਂਤ <br/> ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਵੇਰਕਾ ਵਿਖੇੇ ਖਾਲਸਾ ਦਿਵਸ ਨੂੰ ਸਮਰਪਿਤ ਹੋਣਗੇ ਸਮਾਗਮ-ਮੈਨੇਜਰ ਜਗਦੀਪ ਧਾਰੋਵਾਲੀ
Ad Position 24