21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

8ਜੁਲਾਈ ਇਨਟੇਕ ਲਈ ਨਿਊਜ਼ੀਲੈਂਡ ਜਾਣ ਦਾ ਵਧੀਆ ਮੌਕਾ, ਸਾਰੀ ਫ਼ੀਸ ਵੀਜ਼ਾ ਲੱਗਣ ਤੋਂ ਬਾਅਦ <br/> ਸਿੰਗਲ ਤੇ ਸਪਾਊਸ ਵਿਦਿਆਰਥੀਆਂ ਨੂੰ ਦਿਲ ਖੋਲ੍ਹ ਕੇ ਵੀਜ਼ੇ ਦੇ ਰਿਹਾ ਹੈ ਨਿਊਜ਼ੀਲੈਂਡ-ਗੈਵੀ ਕਲੇਰ <br/>

Ad Position 21
No active advertisement
ਅਜੀਤ ਡੈਸਕ 14-04-2026
ਤਰਨ ਤਾਰਨ, 13 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਦੇ ਨਾਮਵਰ ਸਟੱਡੀ ਵੀਜਾ ਮਾਹਿਰ ਗੈਵੀ ਕਲੇਰ ਵਲੋਂ ਵਿਦਿਆਰਥੀਆਂ ਦੇ ਧੜਾਧੜ ਵੱਡੇ ਪੱਧਰ 'ਤੇ ਨਿਊਜੀਲੈਂਡ ਦੇ ਵੀਜੇ ਲਗਾਏ ਜਾ ਰਹੇ ਹਨ | ਨਿਊਜੀਲੈਂਡ ਦੇ ਵੀਜਿਆਂ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੈਵੀ ਕਲੇਰ ਨੇ ਦੱਸਿਆ ਕਿ ਇਸ ਸਮੇਂ ਸਿਰਫ ਨਿਊਜੀਲੈਂਡ ਇਕਲੌਤਾ ਦੇਸ਼ ਹੈ, ਜੋ ਕਿਸੇ ਵੀ ਦੇਸ਼ ਤੋਂ ਰਿਫਿਊਜ ਵਿਦਿਆਰਥੀ ਨੂੰ ਵੀਜੇ ਦੇ ਰਿਹਾ ਹੈ ਅਤੇ ਖਾਸ ਕਰਕੇ ਜੋ ਵਿਦਿਆਰਥੀ ਆਸਟ੍ਰੇਲੀਆ ਤੋਂ ਰਿਫਿਊਜ ਹੋ ਚੁੱਕੇ ਹਨ ਅਤੇ ਨਿਰਾਸ਼ ਹੋ ਘਰ ਬੈਠ ਗਏ ਹਨ, ਉਹ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ | ਉਨ੍ਹਾਂ ਦੱਸਿਆ ਜਿੰਨਾਂ ਵਿਦਿਆਰਥੀਆਂ ਨੇ 2025 ਬਾਰ੍ਹਵੀਂ ਪਾਸ ਕੀਤੀ ਹੈ, ਉਹ ਭਾਵੇਂ ਕਿਸੇ ਵੀ ਬੋਰਡ ਤੋਂ ਹੋਵੇ ਜਾਂ ਫਿਰ ਚੇਂਜ ਬੋਰਡ ਵਾਲੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ | ਆਈਲੈਟਸ ਜਾਂ ਪੀ.ਟੀ.ਈ. ਵਿਚੋਂ ਓਵਰਆਲ 5.5 ਸਕੋਰ ਲੈ ਕੇ ਨਿਊਜੀਲੈਂਡ ਲਈ ਅਪਲਾਈ ਕਰ ਸਕਦੇ ਹਨ | ਇਸ ਦੇ ਨਾਲ ਹੀ ਜੇਕਰ ਕੋਈ ਸਪਾਊਸ ਵੀਜੇ ਤੇ ਨਿਊਜੀਲੈਂਡ ਮਾਸਟਰ ਡਿਗਰੀ ਕਰਨ ਲਈ ਜਾਣਾ ਚਾਹੁੰਦਾ ਹੈ, ਉਸ ਲਈ ਗ੍ਰੈਜੂਏਸਨ ਅਤੇ 6.5 ਬੈਂਡ ਜ਼ਰੂਰੀ ਹਨ | ਗੈਵੀ ਕਲੇਰ ਨੇ ਇਹ ਵੀ ਦੱਸਿਆ ਕਿ ਵਿਦਿਆਰਥੀ ਕੋਲ ਲਗਭਗ 30 ਲੱਖ ਰੁਪਏ ਦੇ 3 ਮਹੀਨੇ ਪੁਰਾਣੇ ਫੰਡ ਹੋਣੇ ਚਾਹੀਦੇ ਹਨ | ਗੈਵੀ ਕਲੇਰ ਨੇ ਦੱਸਿਆ ਕਿ ਨਿਊਜੀਲੈਂਡ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਵਿਦਿਆਰਥੀ ਨੂੰ ਪਹਿਲਾਂ ਸਿਰਫ ਅੰਬੈਸੀ ਫੀਸ ਹੀ ਦੇਣੀ ਹੁੰਦੀ ਹੈ, ਜੋ 48 ਤੋਂ 50 ਹਜਾਰ ਰੁਪਏ ਹੁੰਦੀ ਹੈ | ਬਾਕੀ ਸਾਰੀ ਫੀਸ ਵੀਜਾ ਆਉਣ ਤੋਂ ਬਾਅਦ ਹੀ ਦੇਣੀ ਹੁੰਦੀ ਹੈ | ਵਿਦਿਆਰਥੀ ਦੇ ਮਾਤਾ-ਪਿਤਾ ਦੀਆਂ 3 ਸਾਲ ਦੀਆਂ ਰਿਟਰਨਾਂ ਚਾਹੀਦੀਆਂ ਹਨ | ਨਿਊਜੀਲੈਂਡ ਦੇ ਕਾਲਜ ਤੇ ਯੂਨੀਵਰਸਿਟੀਆਂ ਵਿਚ ਅਜਿਹੇ ਕਈ ਕੋਰਸ ਹਨ, ਜੋ ਮੁਕੰਮਲ ਕਰਕੇ ਵਿਦਿਆਰਥੀ, ਜਿੱਥੇ ਤਿੰਨ ਸਾਲ ਵਿਚ ਨਿਊਜੀਲੈਂਡ ਦੀ ਪੀ.ਆਰ. ਲੈ ਸਕਦੇ ਹਨ ਅਤੇ ਉਸ ਤੋਂ ਬਾਅਦ ਆਸਟ੍ਰੇਲੀਆ ਜਾ ਸਕਦੇ ਹਨ | ਗੈਵੀ ਕਲੇਰ ਨੇ ਵੀ ਕਿਹਾ ਕਿ ਨਿਊਜੀਲੈਂਡ ਵਿਦਿਆਰਥੀਆਂ ਦਾ ਪੂਰੀ ਤਰ੍ਹਾਂ ਸਵਾਗਤ ਕਰ ਰਿਹਾ ਹੈ | ਇਸ ਲਈ ਜੁਲਾਈ ਇਨਟੇਕ ਨਿਊਜੀਲੈਂਡ ਜਾਣ ਦਾ ਬਹੁਤ ਹੀ ਵਧੀਆ ਮੌਕਾ ਹੈ | ਜਿਹੜੇ ਵੀ ਵਿਦਿਆਰਥੀ ਸਿੰਗਲ ਜਾਂ ਆਪਣੇ ਸਪਾਊਸ ਨਾਲ-ਨਾਲ ਵਿਦੇਸ਼ ਜਾਣ ਬਾਰੇ ਸੋਚ ਰਹੇ ਹਨ, ਉਨ੍ਹਾਂ ਲਈ ਨਿਊਜੀਲੈਂਡ ਸਭ ਤੋਂ ਵਧੀਆ ਵਿਕਲਪ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਵੇਂ ਪੁਰਾਣੇ ਫੰਡਾਂ, ਸਲਾਨਾ ਇਨਕਮ ਜਾਂ ਇੰਟਰਵਿਊ ਨੂੰ ਲੈ ਕੇ ਡਰਨ ਦੀ ਲੋੜ ਨਹੀਂ ਹੈ, ਉਸ ਵਿਚ ਅਸੀਂ ਵਿਦਿਆਰਥੀਆਂ ਦੀ ਮਦਦ ਕਰਾਂਗੇ | ਅਸੀਂ ਵਿਦਿਆਰਥੀਆਂ ਦੇ ਹਰ ਮਸਲੇ ਦਾ ਹੱਲ ਆਪਣੇ ਤਜ਼ਰਬੇ ਨਾਲ ਕਰਾਂਗੇ |

Ad Position 22
No active advertisement
ਪਿਛਲੀ ਖ਼ਬਰ ਸ਼ਮਸ਼ੇਰ ਸਿੰਘ ਔਲਖ ਚੋਗਾਵਾਂ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਖ਼ਾਲਸਾ ਕਾਲਜ ਅੰਮਿ੍ਤਸਰ ਦੇ ਵਿਦਿਆਰਥੀਆਂ ਵਲੋਂ ਪ੍ਰਤਾਪ ਸੀਡ ਫ਼ਾਰਮ ਜੈਤੋਸਰਜਾ ਦਾ ਦੌਰਾ <br/>
Ad Position 24