ਸੋਲਜਰ ਇਲੀਟ ਕਾਨਵੇਂਟ ਸਕੂਲ ਜੰਡਿਆਲਾ ਗੁਰੂ ਵਿਚ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ <br/>
ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਡਾ. ਮੰਗਲ ਸਿੰਘ ਕਿਸ਼ਨਪੁਰੀ, ਪਿ੍ੰ: ਅਮਰਪ੍ਰੀਤ ਕੌਰ ਤੇ ਹੋਰ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦੇ ਹੋਏ ਸਕੂਲ ਦੇ ਵਿਦਿਆਰਥੀ | ਤਸਵੀਰਾਂ : ਹਰਜਿੰਦਰ ਸਿੰਘ ਕਲੇਰ
<br/>
14-04-2026