12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਦਾਣਾ ਮੰਡੀ ਮਹਿਤਾ ਵਿਖੇ ਕਣਕ ਦੀ ਖ਼ਰੀਦ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 15-04-2026
ਚੌਕ ਮਹਿਤਾ, 14 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)-ਦਾਣਾ ਮੰਡੀ ਮਹਿਤਾ ਵਿਖੇ ਸੁਖਦੇਵ ਸਿੰਘ ਐਂਡ ਸੰਨਜ਼ ਵਲੋਂ ਕਣਕ ਦੀ ਖ੍ਰੀਦ ਸ਼ੁਰੂ ਕੀਤੀ ਗਈ | ਇਸ ਦੌਰਾਨ ਫਰਮ ਮਾਲਕ ਤੇ ਆੜ੍ਹਤੀ ਐਸੋਸੀਏਸ਼ਨ ਮਹਿਤਾ ਦੇ ਪ੍ਰਧਾਨ ਸੁਖਦੇਵ ਸਿੰਘ ਬੁੱਟਰ ਨੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਰਦਾਸ ਬੇਨਤੀ ਕੀਤੀ ਤੇ ਹਾਜ਼ਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ | ਇਸ ਮੌਕੇ ਬਾਬਾ ਦਲਜੀਤ ਸਿੰਘ, ਸਰਪੰਚ ਪ੍ਰਗਟ ਸਿੰਘ ਬੱਲ, ਮੰਗਲ ਸਿੰਘ ਬਲਾਕ ਸੰਮਤੀ ਮੈਂਬਰ, ਰਾਜਬੀਰ ਸਿੰਘ ਉਦੋਨੰਗਲ, ਜਤਿੰਦਰ ਸਿੰਘ ਲੱਧਾ ਮੁੰਡਾ, ਗੁਰਜ਼ਿੰਦਰ ਸਿੰਘ ਕੋਹਾਟਵਿੰਡ, ਗੁਰਮੁਖ ਸਿੰਘ ਸਾਬਾ, ਗੁਰਵੇਲ ਸਿੰਘ, ਕੇਵਲ ਕਿ੍ਸ਼ਨ, ਬਲਜਿੰਦਰ ਸਿੰਘ ਹੈਪੀ, ਗੁਰਮੀਤ ਸਿੰਘ ਨੰਗਲੀ, ਰਜਿੰਦਰ ਸਿੰਘ ਉਦੋ ਨੰਗਲ, ਰਾਜਨਦੀਪ ਸਿੰਘ, ਹਰਪਾਲ ਸਿੰਘ ਜੱਜ, ਜਤਿੰਦਰ ਸਿੰਘ ਲੱਧਾ ਮੁੰਡਾ, ਕੁਲਵੰਤ ਸਿੰਘ, ਪਵਨ ਕੁਮਾਰ, ਅਮਿਤ ਸ਼ਰਮਾ, ਕਸ਼ਮੀਰੀ ਲਾਲ, ਜਸਬੀਰ ਸਿੰਘ, ਸੰਦੀਪ ਸਿੰਘ, ਮਹਿਤਾਬ ਸਿੰਘ, ਦਵਿੰਦਰ ਸਿੰਘ ਮੱਲੀ, ਬਲਵਿੰਦਰ ਸਿੰਘ, ਬਲਵਿੰਦਰ ਕੁਮਾਰ, ਮਾਸਟਰ ਸੁਖਦੇਵ ਸਿੰਘ, ਕੁਲਤਾਰਨ ਸਿੰਘ ਪੱਡਾ, ਬੌਬੀ ਜੈਨ, ਬੌਬੀ ਸਲੋਤਰਾ, ਕੁਲਦੀਪ ਸਿੰਘ ਬੁੱਟਰ, ਰਜਿੰਦਰ ਸਿੰਘ ਟੀਟੂ ਸ਼ਾਹ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਮੌਕੇ ਜੰਡਿਆਲਾ ਗੁਰੂ 'ਚ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ <br/>
Ad Position 24