03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਰੇਲਗੱਡੀ ਅੱਗੇ ਛਾਲ ਮਾਰ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 16-04-2026
ਅੰਮਿ੍ਤਸਰ, 15 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਅੰਮਿ੍ਤਸਰ ਦੇ ਸ਼ਿਵਾਲਾ ਫਾਟਕ ਇਲਾਕੇ 'ਚ ਰੇਲਗੱਡੀ ਅੱਗੇ ਛਾਲ ਮਾਰ ਕੇ ਵਿਅਕਤੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਜਾਣਕਾਰੀ ਮੁਤਾਬਕ ਵਿਅਕਤੀ ਰੇਲਗੱਡੀ ਦੇ ਆਉਣ ਤੋਂ ਪਹਿਲਾਂ ਹੀ ਰੇਲਵੇ ਪਟੜੀਆਂ 'ਤੇ ਲੇਟ ਗਿਆ ਸੀ, ਜਿਵੇਂ ਹੀ ਰੇਲਗੱਡੀ ਨੇੜੇ ਆਈ, ਉਸਨੂੰ ਇਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਸਦੀ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਰੇਲਵੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ | ਫਿਲਹਾਲ ਵਿਅਕਤੀ ਵਲੋਂ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਅੰਮਿ੍ਤਸਰ ਗਲੋਬਲ ਐਲੂਮਨੀ ਐਸੋਸੀਏਸ਼ਨ ਦਾ ਐਲਾਨ ਅਗਲੀ ਖ਼ਬਰ ਮੇ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>
Ad Position 24