03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਡੀ. ਏ. ਵੀ. ਕਾਲਜ ਦੀ ਖੁਸ਼ਬੂ ਨੇ ਐੱਮ.ਐਸ.ਸੀ. 'ਚ ਪਹਿਲਾ ਸਥਾਨ ਪ੍ਰਾਪਤ ਕੀਤਾ <br/>

Ad Position 21
No active advertisement
ਅਜੀਤ ਡੈਸਕ 16-04-2026
ਅੰਮਿ੍ਤਸਰ, 15 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ, ਅੰਮਿ੍ਤਸਰ ਦੇ ਭੌਤਿਕ ਵਿਗਿਆਨ ਵਿਭਾਗ ਦੀ ਵਿਦਿਆਰਥਣ ਖੁਸ਼ਬੂ ਨੇ ਐਮ.ਐਸ.ਸੀ. (ਭੌਤਿਕ ਵਿਗਿਆਨ) ਸਮੈਸਟਰ ਪਹਿਲੇ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਯੂਨੀਵਰਸਿਟੀ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਖੁਸ਼ਬੂ ਨੇ 8.73 ਦਾ ਐਸ. ਜੀ. ਪੀ. ਏ. ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਖੁਸ਼ਬੂ ਨੂੰ ਉਸਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਵਧਾਈ ਦਿੰਦੇ ਹੋਏ, ਕਾਲਜ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਕਿਹਾ ਕਿ ਉਸਦੀ ਮਿਹਨਤ ਅਤੇ ਲਗਨ ਦੂਜੇ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਹੈ | ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਸਮੀਰ ਕਾਲੀਆ ਨੇ ਵੀ ਖੁਸ਼ਬੂ ਦੀ ਸਫਲਤਾ 'ਤੇ ਮਾਣ ਪ੍ਰਗਟ ਕੀਤਾ | ਖੁਸ਼ਬੂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਕਾਲਜ ਦੇ ਅਧਿਆਪਕਾਂ, ਪਰਿਵਾਰ ਦੇ ਸਮਰਥਨ ਅਤੇ ਉਸਨੇ ਆਪਣੀ ਮਿਹਨਤ ਨੂੰ ਦਿੱਤਾ | ਭੌਤਿਕ ਵਿਗਿਆਨ ਵਿਭਾਗ ਦੇ ਸਟਾਫ ਨੇ ਖੁਸ਼ਬੂ ਨੂੰ ਅੱਗੇ ਦੇ ਉੱਜਵਲ ਕਰੀਅਰ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾ. ਨਰਿੰਦਰ ਅਰੋੜਾ, ਡਾ. ਮਨਪ੍ਰੀਤ ਕੌਰ, ਡਾ. ਰਾਜੇਸ਼

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀ: ਸੈਕੰ: ਸਕੂਲ ਰਸੂਲਪੁਰ ਕਲਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਸੁਲਤਾਨਵਿੰਡ ਦੇ ਹਰਮਨ ਪਬਲਿਕ ਹਾਈ ਸਕੂਲ ਦਾ ਨਤੀਜਾ ਸ਼ਾਨਦਾਰ <br/>
Ad Position 24