26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸ੍ਰੀ ਦੁਰਗਿਆਣਾ ਮੰਦਰ ਵਿਖੇ ਏਅਰ ਚੀਫ ਮਾਰਸ਼ਲ ਬੀ. ਐੱਸ. ਧਨੋਆ (ਸੇਵਾ ਮੁਕਤ) ਦੀ ਧਰਮਪਤਨੀ ਨਤਮਸਤਕ ਹੋਏ <br/>

Ad Position 21
No active advertisement
ਅਜੀਤ ਡੈਸਕ 17-04-2026
ਅੰਮਿ੍ਤਸਰ, 16 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਏਅਰ ਚੀਫ ਮਾਰਸ਼ਲ ਬੀ.ਐਸ. ਧਨੋਆ (ਸੇਵਾਮੁਕਤ) ਦੀ ਧਰਮਪਤਨੀ ਨੇ ਅੱਜ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਕੈਪਟਨ ਵੀ. ਕੇ. ਸਿੰਘ, ਸਟੇਸ਼ਨ ਕਮਾਂਡੈਂਟ ਏਅਰ ਫੋਰਸ ਅੰਮਿ੍ਤਸਰ ਦੀ ਧਰਮਪਤਨੀ ਵੀ ਮੌਜੂਦ ਸਨ | ਇਸ ਮੌਕੇ ਕਮੇਟੀ ਦੇ ਸੁਪਰਡੈਂਟ ਪਿੰਕਰਾਜ ਨੇ ਕਮੇਟੀ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਮੰਦਰ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਖਰੀਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਡੀ. ਸੀ. ਦਫ਼ਤਰ ਘੇਰਿਆ <br/> ਅਗਲੀ ਖ਼ਬਰ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਰੋਸ ਪ੍ਰਦਰਸ਼ਨ <br/>
Ad Position 24