13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਹੋਲੀ ਹਾਰਟ ਪ੍ਰੈਜੀਡੈਂਸੀ 'ਚ ਨਵੇਂ ਬਣੇ ਅਤਿਆਧੁਨਿਕ ਖੇਡ ਮੈਦਾਨ ਦਾ ਉਦਘਾਟਨ

Ad Position 21
repet_subhas-goyals [Copy P29]
ਹੋਲੀ ਹਾਰਟ ਪ੍ਰੈਜੀਡੈਂਸੀ 'ਚ ਨਵੇਂ ਬਣੇ ਅਤਿਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕਰਦੇ ਹੋਏ ਅਨਿਲ ਖੰਨਾ ਡਿਪਟੀ ਕਮਿਸ਼ਨਰ, ਚੇਅਰਮੈਨ ਵਿਜੇ ਸੇਠ, ਡਾਇਰੈਕਟਰ ਅੰਜਨਾ ਸੇਠ, ਡਾਇਰੈਕਟਰ ਵਿਕਰਮ ਸੇਠ ਤੇ ਹੋਰ | ਤਸਵੀਰ : ਨਿਰਮਲ ਸਟੂਡੀਓ <br/> 19-04-2026
ਅੰਮਿ੍ਤਸਰ, 18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਵਿਖੇ ਚੇਅਰਮੈਨ ਵਿਜੇ ਸੇਠ, ਡਾਇਰੈਕਟਰ ਸ੍ਰੀਮਤੀ ਅੰਜਨਾ ਸੇਠ ਅਤੇ ਡਾਇਰੈਕਟਰ ਵਿਕਰਮ ਸੇਠ ਦੀ ਰਹਿਨੁਮਾਈ ਹੇਠ ਨਵੇਂ ਬਣੇ ਅਤਿਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ | ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਅਨਿਲ ਖੰਨਾ ਡਿਪਟੀ ਕਮਿਸ਼ਨਰ ਜੀ.ਐੱਸ.ਟੀ., ਕਿਰਨ ਖੰਨਾ ਮੁੱਖੀ ਹਿੰਦੀ ਵਿਭਾਗ, ਡੀ. ਏ. ਵੀ. ਕਾਲਜ, ਡਾ. ਕੰਵਲਜੀਤ ਸਿੰਘ ਪਿ੍ੰ: ਖਾਲਸਾ ਕਾਲਜ ਫਾਰ ਫਿਜ਼ੀਕਲ ਐਜੂਕੇਸ਼ਨ, ਡਾ. ਦਿਲਜੀਤ ਸਿੰਘ ਪ੍ਰਧਾਨ, ਰਜਿੰਦਰ ਕੁਮਾਰ, ਆਸ਼ੂ ਵਿਸ਼ਾਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਆਫ ਅੰਮਿ੍ਤਸਰ, ਕੰਵਲਜੀਤ ਕੌਰ, ਸੰਜੇ ਆਹੂਜਾ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਪਿ੍ੰ: ਸ਼ਿਲਪਾ ਸੇਠ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਬਹੁਤ ਜ਼ਰੂਰੀ ਹਨ, ਜਿਸ ਲਈ ਸਕੂਲ 'ਚ ਆਧੁਨਿਕ ਤਕਨੀਕ ਨਾਲ ਭਰਪੂਰ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਕੂਲ 'ਚ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਪੂਰੇ ਕਰਨ ਦਾ ਪੂਰਨ ਮੌਕਾ ਦਿੱਤਾ ਜਾਂਦਾ ਹੈ | ਇਸ ਦੌਰਾਨ ਆਈਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੱਲਾ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਭਗਤਾਂ ਵਾਲਾ ਦੇ ਜਰਨਲ ਹਾਊਸ ਦੀ ਮੀਟਿੰਗ <br/> ਅਗਲੀ ਖ਼ਬਰ ਉੱਤਰੀ ਭਾਰਤ ਦੇ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਨੇ ਏ.ਆਈ. ਪਾਵਰਡ ਰੋਬੋਲੈਂਸ ਤਕਨੀਕ ਨਾਲ ਜੰਮੂ ਨਿਵਾਸੀ ਮਰੀਜ਼...
Ad Position 24