13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰਦੁਆਰਾ ਸਾਹਿਬ ਅਜੀਤ ਨਗਰ- ਈਸਟ ਮੋਹਨ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਸਮਾਗਮ ਅੱਜ <br/>

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਅੰਮਿ੍ਤਸਰ, 18 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਆਰੰਭੀ ਹਫ਼ਤਾਵਾਰੀ ਸਤਿਸੰਗ ਸਮਾਗਮਾਂ ਦੀ ਲੜੀ ਤਹਿਤ ਕੱਲ੍ਹ 19 ਅਪ੍ਰੈਲ ਦਾ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਜੀਤ ਨਗਰ-ਈਸਟ ਮੋਹਨ ਨਗਰ ਵਿਖੇ ਸਵੇਰੇ 7.30 ਤੋਂ 10 ਵਜੇ ਦੌਰਾਨ ਹੋਵੇਗਾ | ਸੁਸਾਇਟੀ ਦੇ ਸੀਨੀਅਰ ਮੈਂਬਰ ਭਾਈ ਸ਼ਰਨਜੀਤ ਸਿੰਘ ਡੀ.ਈ.ਸੀ. ਨੇ ਦੱਸਿਆ ਕਿ ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਪਾਠ, ਵੱਖ ਵੱਖ ਜਥਿਆਂ ਵਲੋਂ ਸ਼ਬਦ ਕੀਰਤਨ, ਨਾਮ ਸਿਮਰਨ, ਗੁਰਮਤਿ ਵਿਚਾਰਾਂ ਤੇ ਕਥਾ ਵਖਿਆਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਦੂਜੇ ਪਾਤਿਸ਼ਾਹ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਕੀਤੀ ਆਤਿਸ਼ਬਾਜ਼ੀ ਤੇ ਦ... ਅਗਲੀ ਖ਼ਬਰ ਪ੍ਰਸਿੱਧ ਕਹਾਣੀਕਾਰ ਨਵਤੇਜ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24