04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਆਨੰਦ ਕਾਲਜ ਆਫ਼ ਨਰਸਿੰਗ ਜੇਠੂਵਾਲ 'ਚ ਵਿਦਿਆਰਥੀਆਂ ਦੀ ਓਥ ਸੈਰੇਮਨੀ ਹੋਈ <br/>

Ad Position 21
No active advertisement
ਓਥ ਸੈਰੇਮਨੀ ਦੌਰਾਨ ਵਿਦਿਆਰਥਣਾਂ ਨਾਲ ਵਾਈਸ ਚੇਅਰਮੈਨ ਡਾ. ਜਸਵਿੰਦਰ ਸਿੰਘ ਢਿੱਲੋਂ, ਡਾਇਰੈਕਟਰ ਸੂਰੀਆ ਪ੍ਰਕਾਸ਼ ਅਨੰਦ, ਵਾਈਸ ਪਿ੍ੰਸੀਪਲ ਰਮਨਜੀਤ ਕੌਰ, ਊਸ਼ਾ ਸਰੀਨ ਤੇ ਹੋਰ ਸਟਾਫ਼ | ਤਸਵੀਰ : ਰੰਧਾਵਾ <br/> 20-04-2026
ਜੇਠੂਵਾਲ, 19 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਆਨੰਦ ਕਾਲਜ ਆਫ ਨਰਸਿੰਗ, ਜੇਠੂਵਾਲ 'ਚ ਬੀ. ਐੱਸ. ਸੀ. ਅਤੇ ਜੀ. ਐੱਨ. ਐੱਮ. ਦੇ ਵਿਦਿਆਰਥੀਆਂ ਲਈ ਓਥ ਸੈਰੇਮਨੀ ਕਰਵਾਈ ਗਈ | ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਨਰਸਿੰਗ ਪੇਸ਼ੇ ਦੇ ਨਿਯਮਾਂ ਅਤੇ ਨੈਤਿਕ ਮੁੱਲਾਂ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਐੱਮ. ਐੱਮ. ਆਨੰਦ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਰਸਿੰਗ ਸਿਰਫ ਇਕ ਪੇਸ਼ਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਮਹਾਨ ਮਾਧਿਅਮ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਫਰਜ਼ਾਂ ਨੂੰ ਇਮਾਨਦਾਰੀ ਤੇ ਦਇਆਵਾਨ ਨਾਲ ਨਿਭਾਉਣ | ਇਸ ਮੌਕੇ ਵਾਈਸ ਚੇਅਰਮੈਨ ਡਾ. ਜੇ. ਐੱਸ. ਢਿੱਲੋਂ, ਮੈਨੇਜਿੰਗ ਡਾਇਰੈਕਟਰ ਸੂਰਿਆ ਪ੍ਰਕਾਸ਼ ਆਨੰਦ, ਕੈਂਪਸ ਡਾਇਰੈਕਟਰ ਮਿਸ ਰੇਨੂ ਠਾਕੁਰ, ਪਿ੍ੰਸੀਪਲ ਰਚਨਾ ਕੁਮਾਰੀ, ਵਾਈਸ ਪਿ੍ੰਸੀਪਲ ਰਮਨਜੀਤ ਕੌਰ ਸੋਹਲ, ਨਰਸਿੰਗ ਐਡਵਾਈਜ਼ਰ ਊਸ਼ਾ ਸਰੀਨ, ਪ੍ਰੋਫੈਸਰ ਡਾ: ਮਨਵਿੰਦਰ ਕੌਰ, ਸਾਕਸ਼ੀ ਸ਼ਰਮਾ, ਪੂਨਮ, ਹਰਲੀਨ ਕੌਰ, ਪਿ੍ਯੰਕਾ, ਸੀਮਾ, ਕੋਮਲ ਢਿੱਲੋਂ, ਪੁਨਰ, ਰਮਨਦੀਪ ਕੌਰ, ਰਮਨ ਸੰਧੂ, ਸਰਨਦੀਪ ਕੌਰ, ਸਿਮਰਨ ਢਿੱਲੋਂ, ਨਿਧੀ, ਰਿਪਨਦੀਪ ਕੌਰ, ਸ਼ਵੇਤਾ, ਅੰਜਲੀ, ਅਬਿਦਾਹ, ਸਮਰੀਨ, ਨਵਜੋਤ, ਪੱਲਵੀ, ਪ੍ਰਮੀਤ, ਸੁਖਸਰਣ, ਮਨਪ੍ਰੀਤ, ਜਸਲੀਨ, ਭਾਵਿਆ, ਐਮਨ, ਸਿਮਰਨਜੀਤ, ਬੰਸ਼ਿਕਾ, ਵੰਸ਼ਿਕਾ ਸਮੇਤ ਹੋਰ ਸਟਾਫ਼ ਤੇ ਵਿਦਿਆਰਥੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅੰਗਦ ਦੇਵ ਸਕੂਲ ਚਮਿਆਰੀ ਦਾ ਅਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸ੍ਰੀ ਮਾਤਾ ਗੰਗਾ ਸਕੂਲ ਬਾਬਾ ਬਕਾਲਾ ਦੇ 19 ਵਿਦਿਆਰਥੀਆਂ ਦੀ 10 ਰੋਜ਼ਾ ਐਨ.ਸੀ.ਸੀ. ਕੈਂਪ ਲਈ ਚੋਣ
Ad Position 24