11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਰਕਲ ਪ੍ਰਧਾਨ ਜਰਮਨਜੀਤ ਸਿੰਘ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਹੋਏ ਨਤਮਸਤਕ-ਮੈਨੇਜਰ ਵਲੋਂ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 22-04-2026
ਸੁਲਤਾਨਵਿੰਡ, 21 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਵਨਿਯੁਕਤ ਸਰਕਲ ਪ੍ਰਧਾਨ ਜਰਮਨਜੀਤ ਸਿੰਘ ਸੁਲਤਾਨਵਿੰਡ ਅੱਜ ਪਿੰਡ ਸੁਲਤਾਨਵਿੰਡ ਵਿਖੇ ਸਥਿਤ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਉਨ੍ਹਾਂ ਨੂੰ ਗੁਰਦੁਆਰਾ ਅਟਾਰੀ ਸਾਹਿਬ ਦੇ ਮੈਨੇਜਰ ਰਛਪਾਲ ਸਿੰਘ ਵਲੋਂ ਗੁਰੂ ਘਰ ਦੀ ਬਖ਼ਸ਼ਿਸ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸਰਕਲ ਪ੍ਰਧਾਨ ਜਰਮਨਜੀਤ ਸਿੰਘ ਸੁਲਤਾਨਵਿੰਡ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੈਨੂੰ ਜਿਹੜਾ ਅਹੁਦੇ ਦੇ ਕੇ ਨਿਵਾਜਿਆ ਗਿਆ ਮੈਂ ਉਸ ਨੂੰ ਪੂਰੀ ਤਰ੍ਹਾਂ ਨਿਭਾਵਾਂਗਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਕਰਾਗਾਂ | ਇਸ ਮੌਕੇ ਅਕਾਉਂਟੈਂਟ ਰਵਿੰਦਰ ਸਿੰਘ, ਅਨਮੋਲ ਸਿੰਘ, ਰਣਜੀਤ ਸਿੰਘ, ਵਰਿੰਦਰ ਸਿੰਘ, ਸਟੋਰ ਕੀਪਰ ਮਲਕੀਤ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਿੰਦਲ ਸਟੇਨਲੈੱਸ ਵਲੋਂ 'ਜਿੰਦਲ ਇਨਫੀਨਿਟੀ' ਸਟੇਨਲੈੱਸ ਸਰੀਆ ਪੰਜਾਬ 'ਚ ਲਾਂਚ <br/> ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਨਿਰਦੇਸਿਤ ਦਹੇਜ ਵਿਰੋਧੀ ਕਮੇਟੀ ਨੇ ਜਾਗਰੂਕਤਾ ਸਮਾਗਮ ਕਰਵਾਇਆ <br/>
Ad Position 24