11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਐਕਸੈਲਸਮ ਹਾਈ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-04-2026
ਅੰਮਿ੍ਤਸਰ, 24 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਐਕਸੈਲਸਮ ਹਾਈ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ |ਇਸ ਦੌਰਾਨ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਧਰਤੀ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ |ਨੰਨ੍ਹੇ ਵਿਦਿਆਰਥੀਆਂ ਨੇ ਰੋਲ ਪਲੇਅ 'ਚ ਭਾਗ ਲਿਆ ਅਤੇ ਵਾਤਾਵਰਣ ਦੀ ਰੱਖਿਆ ਦੇ ਤਰੀਕਿਆਂ ਨੂੰ ਦਰਸਾਉਂਦੀਆਂ ਅਰਥਪੂਰਨ ਪੇਸ਼ਕਾਰੀ ਕੀਤੀਆਂ | ਉਨ੍ਹਾਂ ਦੀਆਂ ਪੇਸ਼ਕਾਰੀਆਂ ਦਾ ਕੇਂਦਰ ਰੁੱਖਾਂ ਦੀ ਰੱਖਿਆ, ਪ੍ਰਦੂਸ਼ਣ ਘਟਾਉਣ, ਪਾਣੀ ਬਚਾਉਣ ਅਤੇ ਧਰਤੀ ਨੂੰ ਸਾਫ਼ ਤੇ ਹਰਿਆ ਭਰਾ ਰੱਖਣ ਬਾਰੇ ਜਾਗਰੂਕਤਾ ਫੈਲਾਉਣਾ ਸੀ | ਡਾਇਰੈਕਟਰ ਪਿ੍ੰ: ਗੁਨੀਤਾ ਗਰੇਵਾਲ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਸਭ ਨੂੰ ਹਰੇ-ਭਰੇ ਅਤੇ ਸਿਹਤਮੰਦ ਧਰਤੀ ਲਈ ਲਗਾਤਾਰ ਕੰਮ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਗਰ ਦੀ ਨਾਜਾਇਜ਼ ਕਬਜ਼ਿਆਂ ਖਿਲਾਫ਼ ਕਾਰਵਾਈ ਦੌਰਾਨ ਕੁਝ ਰੇਹੜੀਆਂ ਵਾਲਿਆਂ ਕੀਤਾ ਵਿਰੋਧ ਅਗਲੀ ਖ਼ਬਰ ਭਾਈ ਮੋਹਕਮ ਸਿੰਘ ਯਾਦਗਾਰੀ ਸੈਟੇਲਾਈਟ ਹਸਪਤਾਲ 'ਚ ਚੋਰੀਆਂ ਦੀ ਭਰਮਾਰ
Ad Position 24