ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>
ਗੁਰਮਤਿ ਸਮਾਗਮ ਦੌਰਾਨ ਹਾਜ਼ਰ ਸੰਗਤ | ਤਸਵੀਰਾਂ : ਹਰਜੀਤ ਸਿੰਘ
<br/>
ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਤੇ ਹੋਰ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਸਨਮਾਨਤ ਕਰਦੇ ਹੋਏ ਭਾਈ ਗੁਰਇਕਬਾਲ ਸਿੰਘ |
<br/>
02-05-2026