14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਤੇ ਸਕੱਤਰ ਲੋਕ ਸੰਪਰਕ ਪਤਨੀ ਨਾਲ ਸ੍ਰੀ ਦਰਬਾਰ ਸਾਹਿਬ ਹੋਏ ਨਮਤਮਸਤਕ <br/>

Ad Position 21
repet_subhas-goyals [Copy P29]
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਰਾਮਵੀਰ ਆਪਣੀ ਪਤਨੀ ਨਾਲ ਪ੍ਰੀਕਰਮਾ 'ਚ ਖੜ੍ਹੇ ਦਿਖਾਈ ਦੇ ਰਹੇ ਹਨ | ਤਸਵੀਰ: ਨਿਰਮਲ ਸਟੂਡੀਓ <br/> 03-05-2026
ਅੰਮਿ੍ਤਸਰ, 2 ਮਈ (ਰੇਸ਼ਮ ਸਿੰਘ)-ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਸ੍ਰੀ ਰਾਮਵੀਰ ਨੇ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ | ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਜਸਪ੍ਰੀਤ ਕੌਰ ਵੀ ਮੌਜੂਦ ਸ੍ਰੀ ਰਾਮਵੀਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਉਨ੍ਹਾਂ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ | ਇਸ ਉਪਰੰਤ ਉਹ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਨਤਮਸਤਕ ਹੋਏ ਇਸ ਮੌਕੇ ਸ੍ਰੀ ਦੁਰਗਿਆਣਾ ਤੀਰਥ ਕਮੇਟੀ ਦੀ ਪ੍ਰਧਾਨ ਅਤੇ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਚਾਵਲਾ ਵਲੋਂ ਸਕੱਤਰ ਸ੍ਰੀ ਰਾਮਵੀਰ ਅਤੇ ਉਨ੍ਹਾਂ ਦੀ ਧਰਮ ਪਤਨੀ ਨੂੰ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸ਼ਰਾਰਤੀ ਅਨਸਰਾਂ ਨੇ ਕਣਕ ਦੇ ਨਾੜ ਨੂੰ ਲਗਾਈ ਅੱਗ, 14 ਕਿੱਲੇ ਨਾੜ ਸੜਿਆ <br/> ਅਗਲੀ ਖ਼ਬਰ ਮਿਲੀਆਂ ਧਮਕੀਆਂ ਉਪਰੰਤ ਪੁਲਿਸ ਦੀ ਚੌਕਸੀ : ਸ਼ਹਿਰ 'ਚ ਬੱਸ ਅੱਡੇ ਤੇ ਰੇਲਵੇ ਸਟੇਸ਼ਨ 'ਤੇ ਚਲਾਈ ਤਲਾਸ਼ੀ ਮੁਹਿੰਮ <br...
Ad Position 24