ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਅੰਮਿ੍ਤਸਰ ਸਮੇਤ ਵੱਖ-ਵੱਖ ਥਾਵਾਂ 'ਤੇ ਕਾਂਗਰਸੀ ਆਗੂ ਰੰਧਾਵਾ ਦਾ ਪੁਤਲਾ ਸਾੜ ਕੇ ਕਾਂਗਰਸ ਵਿਰੁੱਧ ਕੀਤੀ ਨਾਅਰੇਬਾਜ਼ੀ <br/>
ਅੰਮਿ੍ਤਸਰ ਜ਼ਿਲ੍ਹਾ ਕਚਹਿਰੀ ਦੇ ਬਾਹਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ ਅੰਮਿ੍ਤਸਰ ਜ਼ਿਲੇ੍ਹ ਦੇ ਆਗੂੁ ਤੇ ਵਰਕਰ ਸੀਨੀਅਰ ਕਾਂਗਰਸੀ ਆਗੂ ਤੇ ਸੰਸਦ ਮੈਂਬਰ ਸੁਖਵਿੰਦਰ ਸਿੰਘ ਰੰਧਾਵਾ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ | ਤਸਵੀਰ : ਹਰਜੀਤ ਸਿੰਘ
<br/>
03-05-2026