07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਫਰੂਟ ਮਰਚੈਂਟ ਵੈੱਲਫੇਅਰ ਐਸੋਸੀਏਸ਼ਨ ਨੇ ਮਹਾਂਮਾਈ ਦਾ ਜਾਗਰਣ ਕਰਵਾਇਆ <br/>

Ad Position 21
No active advertisement
05-05-2026
ਅੰਮਿ੍ਤਸਰ, 4 ਮਈ (ਰਾਜੇਸ਼ ਕੁਮਾਰ ਸ਼ਰਮਾ)-ਫਰੂਟ ਮਰਚੈਂਟ ਵੈਲਫੇਅਰ ਐਸੋਸੀਏਸ਼ਨ ਵਲੋਂ ਪੁਰਾਣੀ ਸਬਜ਼ੀ ਮੰਡੀ ਹਾਲ ਗੇਟ ਵਿਖੇ ਸਾਲਾਨਾ 8ਵਾਂ ਮਹਾਂਮਾਈ ਦਾ ਜਾਗਰਣ ਕਰਵਾਇਆ ਗਿਆ, ਜਿਸ 'ਚ ਅੰਮਿ੍ਤਸਰ ਫਰੂਟ ਐਂਡ ਵੈਜ਼ੀਟੇਬਲ ਮਰਚੈਂਟ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਬੱਤਰਾ, ਜਨਰਲ ਸਕੱਤਰ ਜਤਿੰਦਰ ਖੁਰਾਣਾ, ਸੀਨੀਅਰ ਵਾਈਸ ਪ੍ਰਧਾਨ ਹਰਪ੍ਰੀਤ ਸਿੰਘ ਹੈਪੀ ਨਿਜ਼ਾਮਪੁਰ ਤੇ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਜਾਗਰਣ ਦੌਰਾਨ ਪ੍ਰਸਿੱਧ ਜਾਗਰਣ ਮੰਡਲੀ ਵਲੋਂ ਮਹਾਂਮਾਈ ਦੀ ਉਸਤਤ 'ਚ ਗੁਣਗਾਨ ਭੇਂਟਾਂ ਨਾਲ ਸ਼ਰਧਾਲੂਆਂ ਨੂੰ ਨਿਹਾਲ ਕੀਤਾ | ਅਖ਼ੀਰ 'ਚ ਜਾਗਰਣ ਦੇ ਮੁਖੀ ਸ਼ਾਮ ਸੁੰਦਰ ਵਲੋਂ ਆਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਅਟੁੱਟ ਲੰਗਰ ਭੰਡਾਰਾ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ 'ਚੋਂ ਕੱਢਣ ਲਈ ਮਿਲੇਗੀ ਸਬਸਿਡੀ-ਸੰਧੂ ਅਗਲੀ ਖ਼ਬਰ ਲੂਥੀਅਮ ਲੇਜ਼ਰ ਨਾਲ ਯੂਰੋਲੋਜੀ ਇਲਾਜ਼ ਨੂੰ ਮਿਲੀ ਨਵੀਂ ਪਹਿਚਾਣ-ਡਾ. ਸਾਗਰ ਅਗਰਵਾਲ <br/>
Ad Position 24