11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

8 ਆਉਣ ਵਾਲੇ ਦਿਨਾਂ 'ਚ ਵੱਡੇ ਪੱਧਰ 'ਤੇ ਨਿਊਜੀਲੈਂਡ ਦੇਣ ਜਾ ਰਿਹਾ ਹੈ ਸਟੱਡੀ ਵੀਜ਼ੇ <br/> ਨਿਊਜ਼ੀਲੈਂਡ ਦੇ ਜੁਲਾਈ ਇਨਟੇਕ ਲਈ ਵੀਜ਼ੇ ਆਉਣ ਦੀ ਹੋਈ ਸ਼ੁਰੂਆਤ-ਗੈਵੀ ਕਲੇਰ <br/>

Ad Position 21
No active advertisement
ਅਜੀਤ ਡੈਸਕ 06-05-2026
ਤਰਨ ਤਾਰਨ, 5 ਮਈ (ਹਰਿੰਦਰ ਸਿੰਘ)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀਆਂ ਉਮੀਦਾਂ 'ਤੇ ਹਮੇਸ਼ਾਂ ਖਰੇ ਉਤਰਨ ਵਾਲੇ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਇਕ ਵਾਰ ਫਿਰ ਨਿਊਜੀਲੈਂਡ ਦੇ ਜੁਲਾਈ ਇਨਟੇਕ ਲਈ ਸ਼ਾਨਦਾਰ ਨਤੀਜੇ ਦੇਣ ਦਾ ਆਗਾਜ ਕਰ ਦਿੱਤਾ ਹੈ | ਗੈਵੀ ਕਲੇਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਹੀ ਵਿਦਿਆਰਥਣ ਹਰਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਵਾਸੀ ਚੱਕ ਅਰਾਈਆਂ ਜ਼ਿਲ੍ਹਾ ਗੁਰਦਾਸਪੁਰ ਦਾ ਬਗੈਰ ਇੰਟਰਵਿਊ ਵੀਜ਼ਾ ਹਾਸਲ ਹੋਇਆ ਹੈ | ਨਿਊਜੀਲੈਂਡ ਦੇ ਵੀਜਿਆਂ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੈਵੀ ਕਲੇਰ ਨੇ ਦੱਸਿਆ ਕਿ ਇਸ ਸਮੇਂ ਸਿਰਫ ਨਿਊਜੀਲੈਂਡ ਇਕਲੌਤਾ ਦੇਸ਼ ਹੈ, ਜੋ ਕਿਸੇ ਵੀ ਦੇਸ਼ ਤੋਂ ਰਿਫਿਊਜ ਵਿਦਿਆਰਥੀ ਨੂੰ ਵੀਜੇ ਦੇ ਰਿਹਾ ਹੈ ਅਤੇ ਖਾਸ ਕਰਕੇ ਜੋ ਵਿਦਿਆਰਥੀ ਆਸਟ੍ਰੇਲੀਆ ਤੋਂ ਰਿਫਿਊਜ ਹੋ ਚੁੱਕੇ ਹਨ ਅਤੇ ਨਿਰਾਸ਼ ਹੋ ਘਰ ਬੈਠ ਗਏ ਹਨ, ਉਹ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ | ਉਨ੍ਹਾਂ ਦੱਸਿਆ ਜਿਨ੍ਹਾਂ ਵਿਦਿਆਰਥੀਆਂ ਨੇ 2025 ਜਾਂ 2026 ਵਿਚ ਬਾਰ੍ਹਵੀਂ ਪਾਸ ਕੀਤੀ ਹੈ, ਉਹ ਭਾਵੇਂ ਕਿਸੇ ਵੀ ਬੋਰਡ ਤੋਂ ਹੋਵੇ ਜਾਂ ਫਿਰ ਚੇਂਜ ਬੋਰਡ ਵਾਲੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ | ਆਈਲੈਟਸ ਜਾਂ ਪੀ. ਟੀ. ਈ. ਵਿਚੋਂ ਓਵਰਆਲ 6 ਸਕੋਰ ਲੈ ਕੇ ਨਿਊਜੀਲੈਂਡ ਲਈ ਅਪਲਾਈ ਕਰ ਸਕਦੇ ਹਨ | ਇਸ ਦੇ ਨਾਲ ਹੀ ਜੇਕਰ ਕੋਈ ਸਪਾਊਸ ਵੀਜੇ 'ਤੇ ਨਿਊਜੀਲੈਂਡ ਮਾਸਟਰ ਡਿਗਰੀ ਕਰਨ ਲਈ ਜਾਣਾ ਚਾਹੁੰਦਾ ਹੈ ਉਸ ਲਈ ਗ੍ਰੈਜੂਏਸਨ ਅਤੇ 6.5 ਬੈਂਡ ਜਰੂਰੀ ਹਨ | ਗੈਵੀ ਕਲੇਰ ਨੇ ਇਹ ਵੀ ਦੱਸਿਆ ਕਿ ਵਿਦਿਆਰਥੀ ਕੋਲ ਲਗਪਗ 30 ਲੱਖ ਰੁਪਏ ਦੇ 3 ਮਹੀਨੇ ਪੁਰਾਣੇ ਫੰਡ ਹੋਣੇ ਚਾਹੀਦੇ ਹਨ | ਗੈਵੀ ਕਲੇਰ ਨੇ ਦੱਸਿਆ ਕਿ ਨਿਊਜੀਲੈਂਡ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਵਿਦਿਆਰਥੀ ਨੂੰ ਪਹਿਲਾਂ ਸਿਰਫ਼ ਅੰਬੈਸੀ ਫੀਸ ਹੀ ਦੇਣੀ ਹੁੰਦੀ ਹੈ, ਜੋ 48 ਤੋਂ 50 ਹਜਾਰ ਰੁਪਏ ਹੁੰਦੀ ਹੈ | ਬਾਕੀ ਸਾਰੀ ਫੀਸ ਵੀਜਾ ਆਉਣ ਤੋਂ ਬਾਅਦ ਹੀ ਦੇਣੀ ਹੁੰਦੀ ਹੈ | ਵਿਦਿਆਰਥੀ ਦੇ ਮਾਤਾ-ਪਿਤਾ ਦੀਆਂ 3 ਸਾਲ ਦੀਆਂ ਰਿਟਰਨਾਂ ਚਾਹੀਦੀਆਂ ਹਨ | ਨਿਊਜੀਲੈਂਡ ਦੇ ਕਾਲਜ ਤੇ ਯੂਨੀਵਰਸਿਟੀਆਂ ਵਿਚ ਅਜਿਹੇ ਕਈ ਕੋਰਸ ਹਨ, ਜੋ ਮੁਕੰਮਲ ਕਰਕੇ ਵਿਦਿਆਰਥੀ ਜਿੱਥੇ ਤਿੰਨ ਸਾਲ ਵਿਚ ਨਿਊਜੀਲੈਂਡ ਦੀ ਪੀ.ਆਰ. ਲੈ ਸਕਦੇ ਹਨ ਅਤੇ ਉਸ ਤੋਂ ਬਾਅਦ ਆਸਟ੍ਰੇਲੀਆ ਜਾ ਸਕਦੇ ਹਨ | ਗੈਵੀ ਕਲੇਰ ਨੇ ਵੀ ਕਿਹਾ ਕਿ ਨਿਊਜੀਲੈਂਡ ਵਿਦਿਆਰਥੀਆਂ ਦਾ ਪੂਰੀ ਤਰ੍ਹਾਂ ਸਵਾਗਤ ਕਰ ਰਿਹਾ ਹੈ | ਇਸ ਲਈ ਜੁਲਾਈ ਇਨਟੇਕ ਨਿਊਜੀਲੈਂਡ ਜਾਣ ਦਾ ਬਹੁਤ ਹੀ ਵਧੀਆ ਮੌਕਾ ਹੈ | ਜਿਹੜੇ ਵੀ ਵਿਦਿਆਰਥੀ ਸਿੰਗਲ ਜਾਂ ਆਪਣੇ ਸਪਾਊਸ ਨਾਲ ਨਾਲ ਵਿਦੇਸ਼ ਜਾਣ ਬਾਰੇ ਸੋਚ ਰਹੇ ਹਨ, ਉਨ੍ਹਾਂ ਲਈ ਨਿਊਜੀਲੈਂਡ ਸਭ ਤੋਂ ਵਧੀਆ ਵਿਕਲਪ ਹੈ | ਸਾਡੇ ਵਲੋਂ ਹੋਰਨਾਂ ਵਿਦਿਆਰਥੀਆਂ ਦੇ ਲਗਾਏ ਗਏ ਵੀਜੇ ਸਾਡੇ ਸੋਸਲ ਮੀਡੀਆ ਪੇਜ ਉਪਰ ਦੇਖੇ ਜਾ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਕੇਸ ਦੀ ਅਗਲੀ ਸੁਣਵਾਈ ਕੱਲ੍ਹ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਗੁਰਮਤਿ ਸਮਾਗਮ <br/>
Ad Position 24