19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਕੌਮਾਂਤਰੀ ਮਾਂ ਦਿਵਸ ਮਨਾਇਆ <br/>

Ad Position 21
No active advertisement
ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਮਨਾਏ ਗਏ ਕੌਮਾਤਰੀ ਮਾਂ ਦਿਵਸ ਮੌਕੇ ਪੇਸ਼ਕਾਰੀ ਦਿੰਦੇ ਹੋਏ ਵਿਦਿਆਰਥੀ | ਤਸਵੀਰ ਨਿਰਮਲ ਸਟੂਡੀਓ <br/> 10-05-2026
ਅੰਮਿ੍ਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਤੇਜਿੰਦਰ ਕੌਰ ਮਲਹੋਤਰਾ ਦੀ ਅਗਵਾਈ ਹੇਠ ਕੌਮਾਂਤਰੀ ਮਾਂ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਗਿਆਨੀ ਤੇਜਾ ਸਿੰਘ ਆਡੀਟੋਰੀਅਮ 'ਚ ਕਰਵਾਏ ਗਏ ਸਮਾਗਮ ਦੌਰਾਨ ਮੈਨੇਜਿੰਗ ਡਾਇਰੈਕਟਰ ਡਾ. ਅਰਵਿੰਦਰ ਸਿੰਘ ਚਮਕ ਨੇ ਬੱਚਿਆਂ ਨੂੰ ਮਾਂ ਦਿਵਸ ਬਾਰੇ ਜਾਣਕਾਰੀ ਦਿੱਤੀ ਅਤੇ ਆਪਣੇ ਮਾਤਾ-ਪਿਤਾ ਦਾ ਪਿਆਰ ਅਤੇ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਛੇਵੀਂ ਜਮਾਤ ਦੇ ਬੱਚਿਆਂ ਵਲੋਂ ਨਾਚ ਪ੍ਰਸਤੁਤੀਆਂ ਵੀ ਪੇਸ਼ ਕੀਤੀਆਂ ਗਈਆਂ | ਇਨ੍ਹਾਂ ਪ੍ਰਸਤੁਤੀਆਂ ਨੂੰ ਵੇਖ ਕੇ ਬੱਚਿਆਂ ਦੇ ਮਾਤਾ-ਪਿਤਾ ਭਾਵੁਕ ਹੋ ਗਏ | ਇਸ ਮੌਕੇ ਵਾਈਸ ਪਿ੍ੰ: ਰੁਪਿੰਦਰਜੀਤ ਕੌਰ, ਰਾਮ ਭਗਤ, ਕੰਵਲਜੀਤ ਕੌਰ, ਨਵਦੀਪ ਕੌਰ, ਹਰਮੀਤ ਕੌਰ, ਜਸਪ੍ਰੀਤ ਕੌਰ, ਸਤਨਾਮ ਸਿੰਘ, ਸਿਮਰਨਜੀਤ ਕੌਰ, ਮੇਘਾ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੰਸਦ ਮੈਂਬਰ ਡਿੰਪਾ ਟੀਮ ਦੇ ਆਗੂ ਵਿੱਕੀ ਭਿੰਡਰ ਵਲੋਂ ਪਿੰਡਾਂ 'ਚ ਨੁੱਕੜ ਮੀਟਿੰਗਾਂ ਸ਼ੁਰੂ <br/> ਅਗਲੀ ਖ਼ਬਰ ਐਕਸੈਲਸਮ ਹਾਈ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੌਮਾਤਰੀ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ <br/>
Ad Position 24