02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ <br/>

Ad Position 21
No active advertisement
ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਦਸਵੀਂ ਜਮਾਤ 'ਚ ਅੱਵਲ ਆਏ ਵਿਦਿਆਰਥੀ | <br/> 12-05-2026
ਅੰਮਿ੍ਤਸਰ, 11 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰਨਾਮ ਨਗਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਗਿਆ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ, ਜਿਸ ਵਿਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸੰਬੰਧੀ ਖੁਸ਼ੀ ਦਾ ਇਜਹਾਰ ਕਰਦੇ ਹੋਏ ਪਿ੍ੰਸੀਪਲ ਸੁਖਰਾਜ ਕੌਰ ਬੋਪਾਰਾਏ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਹੋਰ ਵੀ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਦੱਸਿਆ ਕਿ ਕੀਰਤਪਾਲ ਸਿੰਘ 602/650 (92.61%) ਨੇ ਪਹਿਲਾ ਸਥਾਨ, ਦੂਜਾ ਸਥਾਨ ਪਰਮੀਤ ਸਿੰਘ 600/650(92.30%), ਤੀਜਾ ਸਥਾਨ ਨਵਰੀਤ ਕੌਰ 596/650 (91.69%) ਨੇ ਹਾਸਿਲ ਕੀਤਾ | ਇਸ ਦੌਰਾਨ ਸਕੂਲ ਦਾ 10ਵੀਂ ਦਾ ਨਤੀਜਾ ਵਧੀਆ ਆਉਣ ਤੇ ਪਿ੍ੰਸੀਪਲ ਸੁਖਰਾਜ ਕੌਰ ਬੋਪਾਰਾਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪੇ ਅਤੇ ਸਮੂਹ ਸਕੂਲ ਸਟਾਫ ਨੂੰ ਵਧਾਈ ਦਿੰਦੇ ਹੋਏ ਇਸਦਾ ਸਿਹਰਾ ਸਕੂਲ ਦੇ ਅਧਿਆਪਕਾਂ, ਬੱਚਿਆਂ ਦੀ ਮਿਹਨਤ ਤੇ ਉਨ੍ਹਾਂ ਦੇ ਮਾਪਿਆਂ ਨੂੰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਅਜੀਤ ਵਿਦਿਆਲਿਆ ਸਕੂਲ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਇਆ <br/> ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਸ਼੍ਰੇਣੀ ਦਾ ਨਤੀਜਾ ਐਲਾਨਿਆ <br/>
Ad Position 24