03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਰੈੱਡ ਕਰਾਸ ਵਲੋਂ ਸਰਬੱਤ ਦਾ ਭਲਾ ਟਰੱਸਟ ਦੇ ਅਹੁਦੇਦਾਰ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 12-05-2026
ਅੰਮਿ੍ਤਸਰ, 11 ਮਈ (ਰੇਸ਼ਮ ਸਿੰਘ)-ਡੀ.ਸੀ. ਕਮ-ਪ੍ਰਧਾਨ ਰੈੱਡ ਕਰਾਸ ਸੁਸਾਇਟੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਅਤੇ ਕਾਰਜਕਾਰੀ ਸੈਕਟਰੀ ਰੈੱਡ ਕਰਾਸ ਸੈਮਸਨ ਮਸੀਹ ਦੀ ਦੇਖ-ਰੇਖ ਹੇਠ ਰੈੱਡ ਕਰਾਸ ਭਵਨ ਅੰਮਿ੍ਤਸਰ ਵਿਖੇ ਮਨਾਏ ਗਏ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਡਾ. ਐੱਸ.ਪੀ.ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਟਰੱਸਟ ਵਲੋਂ ਇਹ ਸਨਮਾਨ ਟਰੱਸਟ ਦੇ ਅਹੁਦੇਦਾਰ ਮਨਪ੍ਰੀਤ ਸਿੰਘ ਸੰਧੂ ਵਲੋਂ ਪ੍ਰਾਪਤ ਕੀਤਾ ਗਿਆ | ਇਸ ਸਮਾਗਮ 'ਚ ਬਤੌਰ ਮੁੱਖ ਮਹਿਮਾਨ ਪਹੁੰਚੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਤੋਂ ਇਲਾਵਾ ਰੈੱਡ ਕਰਾਸ ਸੁਸਾਇਟੀ ਦੇ ਆਨਰੇਰੀ ਸਕੱਤਰ ਪ੍ਰਗਤੀ ਸੇਠੀ (ਪੀ.ਸੀ.ਐੱਸ.), ਪਿੰਗਲਵਾੜਾ ਸੁਸਾਇਟੀ ਤੋਂ ਮਾਸਟਰ ਰਾਜਬੀਰ ਸਿੰਘ, ਆਸ਼ੂ ਵਿਸ਼ਾਲ ਸਮੇਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਐੱਨ.ਓ.ਐੱਫ. ਓਲੰਪਿਆਡ 'ਚ ਮਾਰੀਆਂ ਮੱਲ੍ਹਾਂ <br/> ਅਗਲੀ ਖ਼ਬਰ ਮਾਂ ਦਿਵਸ 'ਤੇ ਤਿ੍ਕੋਣਾ ਪਾਰਕ ਸਥਾਨਕ ਨਿਵਾਸੀਆਂ ਦੇ ਕੀਤਾ ਸਪੁਰਦ <br/>
Ad Position 24