17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਮੂਹ ਨਿੱਜੀ ਪਲੇਅ-ਵੇਅ ਸਕੂਲਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਹੋਇਆ ਲਾਜ਼ਮੀ

Ad Position 21
No active advertisement
ਅਜੀਤ ਡੈਸਕ 13-05-2026
ਅੰਮਿ੍ਤਸਰ, 12 ਮਈ (ਰੇਸ਼ਮ ਸਿੰਘ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕਰਨ ਬਰਾੜ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਰਾਜ ਦੇ ਸਮੂਹ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਹੁਣ ਈ. ਸੇਵਾ ਪੋਰਟਲ ਰਾਹੀਂ ਆਨਲਾਈਨ ਕੀਤੀ ਜਾਵੇਗੀ | ਇਸ ਸੰਬੰਧੀ ਪਲੇਅ ਵੇਅ ਸਕੂਲ ਰਜਿਸਟ੍ਰੇਸ਼ਨ ਨਾਮ ਨਾਲ ਸੇਵਾ ਨੂੰ ਈ-ਸੇਵਾ/ਡੋਰ ਸਟੈਪ ਡਿਲੀਵਰੀ/ਕੰਨੈਕਟ ਪੋਰਟਲ 'ਤੇ ਉਪਲਬਧ ਕਰਵਾ ਦਿੱਤਾ ਗਿਆ ਹੈ | ਵਿਭਾਗ ਵਲੋਂ ਇਹ ਵੀ ਦੱਸਿਆ ਗਿਆ ਹੈ ਕਿ ਪਲੇਅ-ਵੇਅ ਸਕੂਲ ਰਜਿਸਟ੍ਰੇਸ਼ਨ ਸੇਵਾ ਨਾਲ ਸੰਬੰਧਿਤ ਸਾਰੀ ਜਾਣਕਾਰੀ ਅਤੇ ਦਿਸ਼ਾ-ਨਿਰਦੇਸ਼ ਈ. ਸੇਵਾ ਪੋਰਟਲ ਤੇ ਉਪਲੱਬਧ ਹਨ |

Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਆਇਆ <br/> ਅਗਲੀ ਖ਼ਬਰ ਫੁੱਟਪਾਥਾਂ 'ਤੇ ਕਬਜ਼ਾ ਕਰ ਮਾਰੀਆਂ ਜਾਂਦੀਆਂ ਪਾਣੀ ਦੀਆਂ ਫੁਹਾਰਾਂ ਲੈ ਸਕਦੀਆਂ ਨੇ ਨਾਗਰਿਕ ਦੀ ਜਾਨ
Ad Position 24