ਗੁਰੂ ਨਗਰੀ ਦੀਆਂ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਵਿੱਦਿਅਕ ਸੰਸਥਾਵਾਂ ਦਾ 134ਵਾਂ ਸਥਾਪਨਾ ਦਿਵਸ ਮਨਾਇਆ <br/>
ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਵਿਦਿਅਕ ਸੰਸਥਾਵਾਂ ਦੇ 134ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਉਪ ਕੁਲਪਤੀ ਡਾ: ਕਰਮਜੀਤ ਸਿੰਘ, ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿਘ, ਡਾ: ਅਰਮਿੰਦਰ ਸਿੰਘ ਮੱਲੀ ਤੇ ਹੋਰਨਾਂ ਨੂੰ ਸਨਮਾਨਤ ਕਰਦੇ ਹੋਏ ਪ੍ਰਧਾਨ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ, ਡਾ. ਮਨਮੋਹਨ ਸਿੰਘ ਡਾਇਰੈਕਟਰ ਜਗਦੀਸ਼ ਸਿੰਘ ਤੇ ਹੋਰ ਅਤੇ ਸਮਾਗਮ ਵਿਚ ਸ਼ਾਮਿਲ ਸ਼ਖਸੀਅਤਾਂ | ਤਸਵੀਰਾਂ : ਹਰਜੀਤ ਸਿੰਘ
<br/>
14-05-2026