08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਨੇ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 15-05-2026
ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਵਲੋਂ ਹੌਲੀ ਸਿਟੀ ਵੁਮੈਨ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੌਮਾਂਤਰੀ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ, ਜਿਸ 'ਚ ਟੀਮ ਦੇ ਚੀਫ਼ ਪੈਟਰਨ ਅਤੇ ਡਾਇਰੈਕਟਰ ਪ੍ਰੀਤਮਹਿੰਦਰ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਤੇ ਸੰਸਥਾਪਕ ਅਤੇ ਆਰਗੇਨਾਈਜਿੰਗ ਸੈਕਟਰੀ ਜੀਐੱਸ ਸੰਧੂ ਦੇ ਪ੍ਰਬੰਧਾਂ ਹੇਠ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਮਾਵਾਂ ਦਾ ਸਨਮਾਨ ਕੀਤਾ ਗਿਆ, ਜਿਸ 'ਚ ਐਡਵੋਕੇਟ ਕਿਰਪਾਲ ਕੌਰ, ਨਾਨ ਟੀਚਿੰਗ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਰਵਿੰਦਰ ਕੌਰ, ਗੋਲਡ ਮੈਡਲਿਸਟ ਪ੍ਰੋ: ਪਿ੍ਯਾ ਮਹਾਜਨ, ਕਾਰਜਕਾਰੀ ਪਿ੍ੰਸੀਪਲ ਹਰਪ੍ਰੀਤ ਕੌਰ, ਇੰਚਾਰਜ ਮਨਜਿੰਦਰ ਕੌਰ, ਇੰਚਾਰਜ ਜੋਤੀ ਠਾਕੁਰ ਆਦਿ ਸ਼ਾਮਿਲ ਸਨ | ਇਸ ਮੌਕੇ ਪ੍ਰਚਾਰ ਸਕੱਤਰ ਐਥਲੀਟ ਅਵਤਾਰ ਸਿੰਘ, ਕੌਮਾਂਤਰੀ ਮਾਸਟਰ ਐਥਲੀਟ ਸਰਪੰਚ ਕਸ਼ਮੀਰ ਸਿੰਘ, ਐਡਵੋਕੇਟ ਨਵਦੀਪ ਕੌਰ, ਵਨੀਤਾ ਕਾਲੀਆ, ਪ੍ਰਭਜੋਤ ਕੌਰ, ਸਿਮਰਨਦੀਪ ਕੌਰ, ਡਾ. ਐੱਲ. ਐੱਸ. ਰਾਜਨ ਸਮਿ੍ਤੀ, ਡਾ. ਗੁਰਿੰਦਰ ਕੌਰ, ਬਿੰਦੂ ਸੋਨੀ, ਰਿਆ, ਸ਼ਗੁਨ, ਅੰਸ਼ੁਲਾ, ਮਾਨਸੀ ਤੇ ਗੁਰਲਗਨ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਕਾਲਜ ਤੇ ਹਸਪਤਾਲ ਦਾ ਅਦਾਲਤ 'ਚੋਂ ਕੇਸ ਜਿੱਤਣ ਲਈ ਜਥੇਦਾਰ ਦਾਦੂਵਾਲ ਨੇ ਜਰਨੈਲ ਦੀ ਭੂਮਿਕਾ ਨਿਭਾਈ-ਭੋਮਾ <... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਨੇ ਸਾਰੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਦੇ ਨਾਂਅ ਭੇਜੇ ਮੰਗ ਪੱਤਰ
Ad Position 24