01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ ਦੇ ਸੀ.ਬੀ.ਐੱਸ.ਈ. ਪ੍ਰੀਖਿਆਵਾਂ ਦੇ ਨਤੀਜੇ ਰਹੇ ਸ਼ਾਨਦਾਰ <br/>

Ad Position 21
No active advertisement
ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ ਅੰਮਿ੍ਤਸਰ ਦੇ ਬਾਰ੍ਹਵੀਂ ਜਮਾਤ ਦੇ ਸੀ. ਬੀ. ਐੱਸ. ਈ. ਬੋਰਡ ਪ੍ਰੀਖਿਆਵਾਂ 'ਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀਆਂ ਤਸਵੀਰਾਂ | <br/> 16-05-2026
ਮਾਨਾਂਵਾਲਾ, 15 ਮਈ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ ਅੰਮਿ੍ਤਸਰ ਦੇ ਬਾਰ੍ਹਵੀਂ ਜਮਾਤ ਦੇ ਸੀ. ਬੀ. ਐੱਸ. ਈ. ਬੋਰਡ ਪ੍ਰੀਖਿਆਵਾਂ ਦੇ ਨਤੀਜੇ 100% ਰਹੇ | ਬਾਰ੍ਹਵੀਂ ਜਮਾਤ 'ਚੋਂ ਨਾਨ ਮੈਡੀਕਲ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਨੇ 95% ਅੰਕਾਂ ਨਾਲ ਪਹਿਲਾ, ਸਾਹਿਬਪ੍ਰੀਤ ਸਿੰਘ ਨੇ 93.8% ਅੰਕਾਂ ਨਾਲ ਦੂਜਾ ਅਤੇ ਮਾਨਵਜੋਤ ਸਿੰਘ ਨੇ 93% ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਸਾਹਿਬਪ੍ਰੀਤ ਸਿੰਘ ਨੇ 93.8%, ਮਾਨਵਜੋਤ ਸਿੰਘ ਨੇ 93%, ਰੋਜਲਪ੍ਰੀਤ ਕੌਰ ਨੇ 92.8%, ਸੁਖਮਨਪ੍ਰੀਤ ਕੌਰ 92.6%, ਸਿਮਰਨਪ੍ਰੀਤ ਕੌਰ ਨੇ 92%, ਮਨਰੋਜਪ੍ਰੀਤ ਕੌਰ ਨੇ 90.8% ਅੰਕ ਪ੍ਰਾਪਤ ਕੀਤੇ | ਇਸ ਤਰ੍ਹਾਂ ਦਸਵੀਂ ਜਮਾਤ ਦਾ ਨਤੀਜਾ ਵੀ 100 ਫ਼ੀਸਦੀ ਰਿਹਾ | ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਸਕੂਲ ਦੀ ਪ੍ਰਬੰਧਕੀ ਕਮੇਟੀ, ਪਿ੍ੰਸੀਪਲ ਡਾ. ਸਿਮਰਨਜੀਤ ਕੌਰ, ਵਾਈਸ ਪਿ੍ੰਸੀਪਲ ਸਤਜਿੰਦਰ ਸਿੰਘ ਨੇ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਸੁਨਹਿਰੇ ਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਮੋਟਰਸਾਈਕਲ 'ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਸਨੈਚਿੰਗ ਕਰਨ ਵਾਲੇ ਦੋ ਕਾਬੂ <br/> ਅਗਲੀ ਖ਼ਬਰ ਆਸਟਰੇਲੀਆ ਜਾਣ ਵਾਲੇ ਬਾਰ੍ਹਵੀਂ ਪਾਸ ਵਿਦਿਆਰਥੀਆਂ ਲਈ ਔਜੀ ਹੱਬ ਨੇ ਸ਼ੁਰੂ ਕੀਤਾ ਮੁਫ਼ਤ ਗਾਈਡੈਂਸ ਪ੍ਰੋਗਰਾਮ <br/>
Ad Position 24