ਦਰਬਾਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਦਰਸ਼ਨ ਕਰਨ ਪੁੱਜਦੀਆਂ ਸੰਗਤਾਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਲਈ ਸ਼ੋ੍ਰਮਣੀ ਕਮੇਟੀ ਵਲੋਂ ਕੀਤੇ ਜਾ ਰਹੇ ਹਨ ਵਿਸ਼ੇਸ਼ ਪ੍ਰਬੰਧ <br/>
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਨੂੰ ਗਰਮੀ ਤੋਂ ਰਾਹਤ ਪ੍ਰਦਾਨ ਕਰਨ ਲਈ ਪ੍ਰਬੰਧਕਾਂ ਵਲੋਂ ਪਰਿਕਰਮਾਂ, ਘੰਟਾ ਘਰ ਪਲਾਜ਼ਾ ਅਤੇ ਹੋਰਨਾਂ ਥਾਵਾਂ 'ਤੇ ਲਗਾਏ ਗਏ ਸ਼ਮਿਆਨੇ ਤੇ ਵੱਡ ਅਕਾਰੀ ਕੂਲਰ |
<br/>
ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਦੀ ਤਸਵੀਰ |
ਤਸਵੀਰਾਂ : ਹਰਜੀਤ ਸਿੰਘ
<br/>
17-05-2026