12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪ੍ਰਧਾਨ ਮੰਤਰੀ ਕੌਮੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਅਪਲਾਈ

Ad Position 21
No active advertisement
ਅਜੀਤ ਡੈਸਕ 20-05-2026
ਅੰਮਿ੍ਤਸਰ, 19 ਮਈ (ਰੇਸ਼ਮ ਸਿੰਘ)-ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 ਜੁਲਾਈ ਤੱਕ ਕੀਤੀ ਜਾ ਸਕਦੀ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਤਰਨਜੀਤ ਸਿੰਘ ਨੇ ਦੱਸਿਆ ਕਿ ਭਾਰਤੀ ਨਾਗਰਿਕ ਬੱਚੇ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਹ ਮੰਗੀ ਗਈ ਯੋਗਤਾ ਮੁਤਾਬਕ ਬਾਲ ਪੁਰਸਕਾਰ ਲਈ ਵੈਬਸਾਈਟ 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਇਹ ਐਵਾਰਡ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹਨ ਛੋਟੇ ਬੱਚਿਆਂ ਲਈ ਰੋਲ ਮਾਡਲ ਹਨ ਜਾਂ ਖੇਡਾਂ ਦੇ ਖੇਤਰਾਂ ਵਿਚ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੌਜੀ ਵਾਤਾਵਰਨ ਤੇ ਕਲਾ 'ਤੇ ਪ੍ਰਭਾਵ ਪਾਇਆ ਹੈ |

Ad Position 22
No active advertisement
ਪਿਛਲੀ ਖ਼ਬਰ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸਿੱਖ ਜਰਨੈਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਹੋਏ ਨਤਮਸਤਕ <br/>
Ad Position 24