11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮਕਬੂਲਪੁਰਾ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਉਪੰਰਤ ਹਰਕਤ 'ਚ ਆਈ ਪੁਲਿਸ <br/>

Ad Position 21
No active advertisement
ਥਾਣਾ ਮਕਬੂਲਪੁਰਾ ਦੀ ਐੱਸ.ਐੱਚ.ਓ. ਇੰਸ: ਅਮਨਦੀਪ ਕੌਰ ਜਾਣਕਾਰੀ ਦਿੰਦੇ ਹੋਏ | ਤਸਵੀਰ : ਨਿਰਮਲ ਸਟੂਡੀਓ <br/> 20-05-2026
ਅੰਮਿ੍ਤਸਰ, 19 ਮਈ (ਰੇਸ਼ਮ ਸਿੰਘ)-ਥਾਣਾ ਮਕਬੂਲਪੁਰਾ ਖੇਤਰ 'ਚ ਨਸ਼ਾ ਕਰਦੇ ਨੌਜਵਾਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ | ਇਸ ਉਪੰਰਤ ਹਰਕਤ 'ਚ ਆਈ ਪੁਲਿਸ ਵਲੋਂ ਦੋਵਾਂ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ 'ਚ ਭਰਤੀ ਕਰਵਾਇਆ ਗਿਆ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਇਹ ਪਹਿਲਾਂ ਵੀ ਨਸ਼ਾ ਛੁਡਾਊ ਕੇਂਦਰ 'ਚ ਭਰਤੀ ਕਰਵਾਏ ਗਏ ਸਨ ਪਰ ਉਥੋਂ ਆ ਕੇ ਮੁੜ ਨਸ਼ਾ ਕਰਨ ਲੱਗ ਪਏ | ਥਾਣਾ ਮਕਬੂਲਪੁਰਾ ਦੀ ਐੱਸ. ਐੱਚ. ਓ. ਇੰਸ: ਅਮਨਦੀਪ ਕੌਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ 'ਚ ਨਸ਼ਾ ਕਰਦੇ ਦਿਖਾਈ ਦਿੱਤੇ ਸਨ ਜਿਨ੍ਹਾਂ ਦੀ ਸ਼ਨਾਖਤ ਦੀਪਕ ਸਿੰਘ ਪ੍ਰਤਾਪ ਸਿੰਘ ਤੇ ਅਜੈ ਵਾਸੀ ਦਿੱਲੀ ਵਜੋਂ ਹੋਈ ਹੈ | ਇਨ੍ਹਾਂ ਨੂੰ ਪਹਿਲਾਂ ਵੀ ਨਸ਼ਾ ਛੁਡਾਊ ਕੇਂਦਰ 'ਚ ਭਰਤੀ ਕਰਵਾਇਆ ਗਿਆ ਸੀ | ਇਹ ਦੋਵੇਂ ਨਸ਼ਾ ਕਰਨ ਦੇ ਆਦੀ ਦਸੇ ਗਏ ਹਨ | ਇਨ੍ਹਾਂ ਨੂੰ ਅੱਜ ਮੁੜ ਕਾਬੂ ਕਰਕੇ ਨਸ਼ਾ ਛੁਡਾਊ ਕੇਂਦਰ 'ਚ ਭਰਤੀ ਕਰਵਾ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮਾਤਾ ਭੱਦਰਕਾਲੀ ਮੰਦਰ 'ਚ ਕਾਂਗਰਸੀ ਆਗੂ ਰਿੰਕੂ ਨਰੂਲਾ ਹੋਏ ਨਤਮਸਤਕ <br/> ਅਗਲੀ ਖ਼ਬਰ ਮਹਿੰਗਾਈ, ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਕਾਮਰੇਡਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ...
Ad Position 24