15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਬੱਲ ਕਲਾਂ ਵਿਖੇ ਇਕ ਟੇਲਰ ਮਾਸਟਰ ਦੀ ਦੁਕਾਨ 'ਤੇ ਫ਼ਿਰੌਤੀ ਨਾ ਦੇਣ ਦੇ ਕਾਰਨ ਸ਼ਟਰ 'ਚ ਮਾਰੀਆਂ ਗੋਲੀਆਂ <br/>

Ad Position 21
No active advertisement
ਅਜੀਤ ਡੈਸਕ 21-05-2026
ਚੇਤਨਪੁਰਾ, 20 ਮਈ (ਗਿੱਲ)-ਪਿੰਡ ਬੱਲ ਕਲਾਂ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਕ ਟੇਲਰ ਮਾਸਟਰ ਦੀ ਬੰਦ ਦੁਕਾਨ 'ਤੇ ਗੋਲੀਆਂ ਚਲਾਉਣ ਦੀ ਖਬਰ ਹੈ | ਬੱਲ ਕਲਾਂ ਦੀ ਪੁਲਿਸ ਚੌਂਕੀ ਵਲੋਂ ਮਿਲੀ ਜਾਣਕਾਰੀ ਅਨੁਸਾਰ ਰਾਜਕੁਮਾਰ ਪੁੱਤਰ ਫੌਜਾ ਸਿੰਘ ਵਾਸੀ ਬਲ ਕਲਾਂ ਨੂੰ ਬੀਤੇ ਕਈ ਦਿਨਾਂ ਤੋਂ ਧਮਕੀ ਭਰੇ ਫੋਨ ਆ ਰਹੇ ਸਨ ਤੇ ਉਸ ਕੋਲੋਂ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ ਬੀਤੀ ਰਾਤ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਦੁਕਾਨ 'ਤੇ ਤਿੰਨ ਤੋਂ ਚਾਰ ਫਾਇਰ ਕੀਤੇ ਗਏ | ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹਿੋੲਆ ਪਰ ਇਸਦੀ ਦਹਿਸ਼ਤ ਸਾਰੇ ਪਿੰਡਾਂ ਵਿਚ ਫ਼ੈਲ ਗਈ ਹੈ | ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ |

Ad Position 22
No active advertisement
ਪਿਛਲੀ ਖ਼ਬਰ ਟੋਫਲ ਨੇ ਪੰਜਾਬ ਦੇ ਵਿਦਿਆਰਥੀਆਂ ਲਈ ਪਹੁੰਚ ਤੇ ਸਹੂਲਤਾਂ ਦਾ ਕੀਤਾ ਵਿਸਤਾਰ <br/> ਅਗਲੀ ਖ਼ਬਰ ਪੰਜਾਬ ਇੰਮੀਗਰੇਸ਼ਨ ਵਲੋਂ ਕਰਵਾਈ ਜਾ ਰਹੀ ਹੈ ਜੁਲਾਈ ਤੇ ਸਤੰਬਰ ਇਨਟੇਕ ਦੀ ਤਿਆਰੀ- ਮਨਪ੍ਰੀਤ ਸਿੰਘ ਸਿੱਧੂ <br/>
Ad Position 24