12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ਸੰਬੰਧੀ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 23-05-2026
ਅੰਮਿ੍ਤਸਰ, 22 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਹੈਲਥ ਇੰਪਲਾਈਜ਼ ਐਸੋਸੀਏਸ਼ਨ ਦੇ ਸਰਪ੍ਰਸਤ ਬਾਬਾ ਮਲਕੀਤ ਸਿੰਘ ਭੱਟੀ ਦੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ਸੰਬੰਧੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਵਲੋਂ ਪਰਿਵਾਰ ਨਾਲ ਅਫ਼ਸੋਸ ਪ੍ਰਗਟਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਸਮੇਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਹੋਰਨਾਂ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਅਨੰਦਪੁਰੀ, ਬਾਬਾ ਕਰਨੈਲ ਸਿੰਘ ਲਸ਼ਕਰੀ ਨੰਗਲ, ਸਰਪੰਚ ਹਰਿੰਦਰ ਸਿੰਘ ਨਿਜ਼ਾਮਪੁਰ, ਸਰਪੰਚ ਮਨਜੀਤ ਸਿੰਘ ਮੰਨਾ, ਪ੍ਰਧਾਨ ਕਿਰਪਾਲ ਸਿੰਘ, ਐੱਮ. ਐੱਲ. ਟੀ. ਐਸੋਸੀਏਸ਼ਨ ਦੇ ਤਰਨ ਤਾਰਨ ਦੇ ਆਗੂ ਨਿਰਵੈਰ ਸਿੰਘ ਸੰਧੂ, ਮਨਜਿੰਦਰ ਸਿੰਘ, ਪ੍ਰਧਾਨ ਪਰਮਜੀਤ ਸਿੰਘ ਅਤੇ ਗੁਰਬਚਨ ਸਿੰਘ, ਐੱਸ. ਜੀ. ਇਨਕਲੇਵ ਰੈਜੀਡੈਂਟ ਸੁਸਾਇਟੀ ਦੇ ਪ੍ਰਧਾਨ ਗੁਰਬਖਸ਼ ਸਿੰਘ ਸ਼ੇਰਗਿੱਲ, ਕਸ਼ਮੀਰ ਸਿੰਘ, ਐਕਸੀਅਨ ਜੀ. ਕੇ. ਸੁਲਤਾਨਾ ਅਤੇ ਰਾਜ ਕੁਮਾਰ ਪਰਿੰਜਾ, ਮਨਜਿੰਦਰ ਸਿੰਘ ਮਾਛੀ ਨੰਗਲ, ਪ੍ਰਕਾਸ਼ ਸਿੰਘ ਫਤਿਹਾਬਾਦੀ, ਐੱਮ. ਐੱਲ. ਟੀ. ਐਸੋਸੀਏਸ਼ਨ ਦੇ ਚੇਅਰਮੈਨ ਰਾਕੇਸ਼ ਵਿਲੀਅਮ, ਫਾਰਮੇਸੀ ਆਫੀਸਰ ਐਸੋਸੀਏਸ਼ਨ ਦੇ ਲਵਜੀਤ ਸਿੰਘ ਸਿੱਧੂ, ਜਨਰਲ ਸਕੱਤਰ ਮਨਜੀਤ ਸਿੰਘ ਰਈਆ, ਗੁਰਬਰਿੰਦਰ ਸਿੰਘ ਸ਼ਾਹ, ਹਰਮੀਤ ਸਿੰਘ ਤਰਸਿੱਕਾ, ਬਿਕਰਮ ਸਿੰਘ, ਹਰਜਿੰਦਰ ਸਿੰਘ ਗੋਰਾਇਆ, ਸਤਵੰਤ ਸਿੰਘ ਬੱਬੂ, ਸ਼ਮਸ਼ੇਰ ਸਿੰਘ ਸਮਰਾ ਆਦਿ ਵੀ ਸ਼ਾਮਿਲ ਸਨ | ਇਸ ਸਮੇਂ ਗੁਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਮਾਤਾ ਮਹਿੰਦਰ ਕੌਰ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਬੁਖ਼ਾਰੀ ਜੀ ਮਜੀਠਾ ਰੋਡ ਅੰਮਿ੍ਤਸਰ ਵਿਖੇ 24 ਮਈ ਦਿਨ ਐਤਵਾਰ ਨੂੰ 12 ਤੋਂ ਇਕ ਵਜੇ ਤੱਕ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਸ਼ਹਿਰ 'ਚ 50 ਹਜ਼ਾਰ ਦੇ ਕਰੀਬ ਲਾਵਾਰਸ ਕੁੱਤੇ, ਲਾਵਾਰਸ ਕੁੱਤਿਆਂ ਨੂੰ ਰੱਖਣ ਲਈ ਨਿਗਮ ਨੂੰ ਬਣਾਉਣੇ ਪੈਣਗੇ... ਅਗਲੀ ਖ਼ਬਰ ਨਗਰ ਨਿਗਮ ਨੇ ਲਾਰੈਂਸ ਰੋਡ 'ਚ ਸਫ਼ਾਈ ਦਾ ਕੀਤਾ ਨਿਰੀਖਣ <br/>
Ad Position 24