ਰਮਦਾਸ, 24 ਮਈ (ਜਸਵੰਤ ਸਿੰਘ ਵਾਹਲਾ)-ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਨਗਰ ਕੌਂਸਲ ਰਮਦਾਸ ਦੀਆਂ ਚੋਣਾ 'ਚ 'ਆਪ' ਦੇ ਉਮੀਦਵਾਰਾਂ ਨੇ ਆਪਣੇ ਸਮਰਥਕਾਂ ਨਾਲ ਰਮਦਾਸ ਰੋਡ ਸ਼ੋਅ ਕੱਢਿਆ | ਇਹ ਰੋਡ ਸ਼ੋਅ ਰਮਦਾਸ ਦੇ ਵੱਖ-ਵੱਖ ਬਾਜ਼ਾਰਾਂ, ਗਲੀਆਂ 'ਚ ਕੱਢਿਆ ਗਿਆ | ਇਸ ਮੌਕੇ ਸੀਨੀਅਰ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਓ. ਐੱਸ. ਡੀ. ਗੁਰਜੰਟ ਸਿੰਘ ਸੋਹੀ, ਪੀ.ਏ. ਮੁਖਤਾਰ ਸਿੰਘ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਚੇਅਰਮੈਨ ਪਿ੍ਥੀਪਾਲ ਸਿੰਘ ਵਾਹਲਾ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਸੰਮਤੀ ਮੈਂਬਰ ਜਗਦੀਸ਼ ਦਵਿੰਦਰ ਕੌਰ, ਸਰਪੰਚ ਸੰਤੋਖ ਸਿੰਘ ਜੌਹਲ, ਸਾਬਕਾ ਸਰਪੰਚ ਕਾਬਲ ਸਿੰਘ ਪਸ਼ੀਆ, ਸਰਪੰਚ ਪੰਜਾਬ ਸਿੰਘ ਪਸ਼ੀਆ, ਸਰਪੰਚ ਬਲਜੀਤ ਸਿੰਘ ਅੜਾਇਆ, ਸਰਪੰਚ ਕੁਲਜੀਤ ਸਿੰਘ ਮੰਦਰਾਂਵਾਲਾ, ਸਰਪੰਚ ਬਲਰਾਜ ਸਿੰਘ ਗਿੱਲ, ਸਰਪੰਚ ਗੁਰਦਿਆਲ ਸਿੰਘ, ਰਛਪਾਲ ਸਿੰਘ ਮਾਛੀਵਾਹਲਾ, ਸਰਪੰਚ ਅੰਮਿ੍ਤਪਾਲ ਸਿੰਘ ਪੰਡੋਰੀ, ਸਾਬਕਾ ਸਰਪੰਚ ਦਲਜੀਤ ਸਿੰਘ ਕਤਲੇ, ਲਵਦੀਪ ਸਿੰਘ ਨੰਗਲ ਸੋਹਲ, ਸਰਪੰਚ ਸ਼ੇਰ ਸਿੰਘ, ਸੁਖਦੇਵ ਸਿੰਘ ਸੋਹੀ, ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਾਬੀ, ਰਮਨਦੀਪ ਕੌਰ ਖਹਿਰਾ, ਕੰਵਲਜੀਤ ਕੌਰ, ਗੁਰਮੀਤ ਕੌਰ, ਕਰਨਜੀਤ ਸਿੰਘ ਬਿੱਟੂ, ਗੌਰਵ ਭੰਡਾਰੀ, ਮਾ: ਦਲਬੀਰ ਸਿੰਘ ਸਹਿਜਾਦਾ, ਰਣਜੀਤ ਸਿੰਘ ਬੱਗੂ, ਹਰਪ੍ਰੀਤ ਸਿੰਘ ਰੰਧਾਵਾ, ਬਲਾਕ ਪ੍ਰਧਾਨ ਪੂਜਾ ਰਮਦਾਸ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ 'ਆਪ' ਸਮਰਥਕ ਹਾਜ਼ਰ ਸਨ |