27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਮਹਾਂਮਾਈ ਦਾ ਜਾਗਰਣ ਕਰਵਾਇਆ

Ad Position 21
No active advertisement
ਅਜੀਤ ਡੈਸਕ 01-06-2026
ਅੰਮਿ੍ਤਸਰ, 31 ਮਈ (ਰਾਜੇਸ਼ ਕੁਮਾਰ ਸ਼ਰਮਾ)-ਜਨਤਾ ਵੈਸ਼ਣੋ ਸੇਵਕ ਸਭਾ ਵਲੋਂ ਵੱਡਾ ਹਰੀਪੁਰਾ ਗਲੀ ਨੰਬਰ 3 ਵਿਖੇ 26ਵਾਂ ਸਾਲਾਨਾ ਮਹਾਂਮਾਈ ਜਾਗਰਣ ਕਰਵਾਇਆ | ਮਹਾਂਮਾਈ ਦੀ ਪਵਿੱਤਰ ਜੋਤ ਜਗਾਉਣ ਤੋਂ ਬਾਅਦ ਜਾਗਰਣ ਗਣੇਸ਼ ਵੰਦਨਾ ਅਤੇ ਸਰਸਵਤੀ ਵੰਦਨਾ ਨਾਲ ਸ਼ੁਰੂ ਹੋਇਆ | ਅਮਿਤ ਰਾਜਨ ਅਤੇ ਉਨ੍ਹਾਂ ਦੀ ਟੀਮ ਨੇ ਮਹਾਂਮਾਈ ਦਾ ਗੁਣਗਾਣ ਕਰਕੇ ਸ਼ਰਧਾਲੂਆਂ ਨੂੰ ਨਿਹਾਲ ਕੀਤਾ | ਇਸ ਮੌਕੇ ਸਭਾ ਦੇ ਪ੍ਰਧਾਨ ਤਰੁਣ ਸ਼ਰਮਾ, ਖਜ਼ਾਨਚੀ ਰਾਕੇਸ਼ ਸ਼ਰਮਾ, ਪ੍ਰਦੀਪ ਸ਼ਰਮਾ ਕਾਲਾ ਪ੍ਰਧਾਨ, ਖੁਸ਼ਪਾਲ ਸ਼ਰਮਾ ਟੀਟਾ, ਨਰਿੰਦਰ ਸ਼ਰਮਾ ਮਿੰਟੂ, ਰਾਜਨ ਸ਼ਰਮਾ, ਨਵੀਨ ਸ਼ਰਮਾ, ਵਿਸ਼ਾਲ ਸ਼ਰਮਾ, ਸੰਜੀਵ ਸ਼ਰਮਾ, ਵਿਜੇ ਸ਼ਰਮਾ, ਰਾਜਿੰਦਰ ਸ਼ਰਮਾ, ਅਸ਼ੋਕ ਸ਼ਰਮਾ ਤੇ ਵੱਡੀ ਗਿਣਤੀ 'ਚ ਸ਼ਰਧਾਲੂ ਮੌਜੂਦ ਸਨ |
31ਏਐਸਆਰ30
Ad Position 22
No active advertisement
ਪਿਛਲੀ ਖ਼ਬਰ ਸਨਾਤਨ ਧਰਮ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਹੋਈ ਅਗਲੀ ਖ਼ਬਰ ਨਿਕਾਸਾ ਨੇ ਰਾਸ਼ਟਰੀ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ <br/>
Ad Position 24