17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਜੀ. ਆਰ. ਪੀ. ਵਲੋਂ ਹਸਪਤਾਲ ਦਾਖ਼ਲ ਕਰਵਾਏ ਅਣਪਛਾਤੇ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 02-06-2026
ਅੰਮਿ੍ਤਸਰ, 1 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਜੀ. ਆਰ. ਪੀ. ਥਾਣਾ ਅੰਮਿ੍ਤਸਰ ਵਲੋਂ ਹਸਪਤਾਲ ਦਾਖ਼ਲ ਕਰਵਾਏ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਜੀ. ਆਰ. ਪੀ. ਵਲੋਂ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 2 'ਤੇ ਇਕ ਅਣਪਛਾਤੇ ਵਿਅਕਤੀ ਉਮਰ ਕਰੀਬ 50 ਸਾਲ ਨੂੰ ਬਿਮਾਰੀ ਦੀ ਹਾਲਤ 'ਚ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਉੱਥੇ ਮੌਤ ਹੋ ਗਈ | ਜੀ. ਆਰ. ਪੀ. ਨੇ ਉਕਤ ਵਿਅਕਤੀ ਦੀ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਲਈ ਮੋਰਚੀ 'ਚ ਰੱਖਿਆ ਹੈ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਜਨਸੇਵਾ ਐਕਸਪੈੈੱਸ 'ਚ ਪੈਂਟਰੀ ਕਾਰ 'ਚ ਮੌਜੂਦ ਦੋ ਅਣਅਧਿਕਾਰਤ ਵੈਂਡਰਾਂ ਖ਼ਿਲਾਫ਼ ਕਾਰਵਾਈ <br/> ਅਗਲੀ ਖ਼ਬਰ ਭੇਦ-ਭਰੇ ਹਾਲਾਤਾਂ 'ਚ ਨੌਜਵਾਨ ਦੀ ਮੌਤ <br/>
Ad Position 24