ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪੰਜਾਬ ਤੇ ਪੰਥ ਦੀਆਂ ਮੰਗਾਂ ਸੰਬੰਧੀ ਰਾਜਪਾਲ ਪੰਜਾਬ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ <br/>
ਅਜੀਤ ਡੈਸਕ
03-06-2026
ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਪੰਜਾਬ ਅਤੇ ਪੰਥ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਰਾਜਪਾਲ ਪੰਜਾਬ ਦੇ ਨਾਮ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਅੰਮਿ੍ਤਸਰ ਰੁਪਿੰਦਰਪਾਲ ਸਿੰਘ ਨੂੰ ਸੌਂਪਦੇ ਹੋਏ ਪਾਰਟੀ ਆਗੂ ਪ੍ਰੋ: ਬਲਵਿੰਦਰ ਸਿੰਘ ਜੌੜਾ ਸਿੰਘਾ, ਅਜੈਪਾਲ ਸਿੰਘ ਮੀਰਾਂਕੋਟ, ਦਲਜਿੰਦਰਬੀਰ ਸਿੰਘ ਵਿਰਕ, ਮਨਿੰਦਰ ਸਿੰਘ ਧੁੰਨਾ ਤੇ ਹੋਰ | ਤਸਵੀਰ : ਨਿਰਮਲ ਸਟੂਡੀਓ