ਦਲ ਖ਼ਾਲਸਾ ਵਲੋਂ ਘੱਲੂਘਾਰਾ ਦਿਵਸ ਮੌਕੇ 6 ਜੂਨ ਦੇ 'ਅੰਮਿ੍ਤਸਰ ਬੰਦ' ਦੇ ਸੱਦੇ ਸੰਬੰਧੀ ਸ਼ਹਿਰ ਦੇ ਕਾਰੋਬਾਰੀਆਂ ਨੂੰ ਕਾਰੋਬਾਰ-ਅਦਾਰੇ ਬੰਦ ਰੱਖਣ ਦੀ ਅਪੀਲ <br/>
ਦਲ ਖ਼ਾਲਸਾ ਜਥੇਬੰਦੀ ਦੇ ਕਾਰਕੁੰਨ 6 ਜੂਨ ਦੇ ਅੰਮਿ੍ਤਸਰ ਬੰਦ ਦੇ ਪ੍ਰੋਗਰਾਮ ਤਹਿਤ ਸ਼ਹਿਰ ਵਾਸੀ ਦੁਕਾਨਦਾਰਾਂ ਨੂੰ ਆਪਣੇ ਕਾਰੋਬਾਰ ਬੰਦ ਰੱਖਣ ਦੀ ਅਪੀਲ ਕਰਦੇ ਹੋਏ ਅਤੇ ਬੰਦ ਦੇ ਸੱਦੇ ਸੰਬੰਧੀ ਪੋਸਟਰ ਲਗਾਉਣ ਜਾਂਦੇ ਹੋਏ ਪਾਰਟੀ ਆਗੂ ਪਰਮਜੀਤ ਸਿੰਘ ਟਾਂਡਾ, ਗੁਰਨਾਮ ਸਿੰਘ ਤੇ ਹੋਰ ਪਾਰਟੀ ਕਾਰਕੁੰਨ | ਤਸਵੀਰਾਂ : ਨਿਰਮਲ ਸਟੂਡੀਓ
<br/>
03-06-2026