ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਦੇ ਗੁਰਿਆਈ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 8 ਨੂੰ ੂ-ਭਾਈ ਗੁਰਦੀਪ ਸਿੰਘ ਸਲੂਜਾ <br/>
ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਲੋਂ 8 ਜੂਨ ਨੂੰ ਛੇਵੇਂ ਪਾਤਿਸ਼ਾਹ ਦੇ ਮਨਾਏ ਜਾ ਰਹੇ ਗੁਰਿਆਈ ਦਿਵਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਭਾਈ ਗੁਰਦੀਪ ਸਿੰਘ ਸਲੂਜਾ, ਨਾਲ ਭਾਈ ਤਰਜਿੰਦਰ ਸਿੰਘ, ਹਰਜੀਤ ਸਿੰਘ, ਦਵਿੰਦਰ ਸਿੰਘ, ਠੇਕੇਦਾਰ ਹਰਜੀਤ ਸਿੰਘ ਗੁਰਪ੍ਰਤਾਪ ਸਿੰਘ ਰਾਜੂ ਅਤੇ ਹੋਰ | ਤਸਵੀਰ : ਹਰਜੀਤ ਸਿੰਘ
<br/>
06-06-2026