ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੈਂਨਸੀ ਨੇ ਵਰਸਿਟੀ ਪ੍ਰੀਖਿਆ 'ਚ ਹਾਸਿਲ ਕੀਤਾ ਪਹਿਲਾ ਸਥਾਨ <br/>
ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਡਾਇਰੈਕਟਰ-ਕਮ-ਪਿ੍ੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਐੱਲ. ਐੱਲ. ਬੀ. (ਤਿੰਨ ਸਾਲਾ ਕੋਰਸ) ਸਮੈਸਟਰ 5ਵਾਂ ਦੀ ਪ੍ਰੀਖਿਆ 'ਚੋਂ ਅੱਵਲ ਰਹੀ ਵਿਦਿਆਰਥਣ ਨੈਂਨਸੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ, ਨਾਲ ਹੋਰ ਸਟਾਫ਼ ਮੈਂਬਰ | ਤਸਵੀਰ : ਹਰਜੀਤ ਸਿੰਘ
<br/>
06-06-2026